ਰਸੂਲਾਂ 2:17 - ਪਵਿੱਤਰ ਬਾਈਬਲ17 ‘ਪਰਮੇਸ਼ੁਰ ਆਖਦਾ ਹੈ ਅੰਤ ਦੇ ਦਿਨਾਂ ਵਿੱਚ, ਮੈਂ ਸਾਰੇ ਲੋਕਾਂ ਉੱਤੇ ਆਪਣਾ ਆਤਮਾ ਵਗਾਵਾਂਗਾ। ਤੁਹਾਡੇ ਪੁੱਤਰ ਅਤੇ ਧੀਆਂ ਅਗੰਮੀ ਵਾਕ ਕਰਨਗੇ ਤੁਹਾਡੇ ਜਵਾਨ ਦਰਸ਼ਨ ਵੇਖਣਗੇ ਅਤੇ ਤੁਹਾਡੇ ਬਜ਼ੁਰਗਾਂ ਨੂੰ ਖਾਸ ਸੁਪਨੇ ਆਉਣਗੇ। See the chapterਪਵਿੱਤਰ ਬਾਈਬਲ O.V. Bible (BSI)17 ਪਰਮੇਸ਼ੁਰ ਆਖਦਾ ਹੈ ਕਿ ਅੰਤ ਦੇ ਦਿਨਾਂ ਵਿੱਚ ਐਉਂ ਹੋਵੇਗਾ, ਜੋ ਮੈਂ ਆਪਣੇ ਆਤਮਾ ਵਿੱਚੋਂ ਸਾਰੇ ਸਰੀਰਾਂ ਉੱਤੇ ਵਹਾ ਦਿਆਂਗਾ, ਅਤੇ ਤੁਹਾਡੇ ਪੁੱਤ੍ਰ ਅਰ ਤੁਹਾਡੀਆਂ ਧੀਆਂ ਅਗੰਮ ਵਾਕ ਕਰਨਗੇ, ਅਤੇ ਤੁਹਾਡੇ ਜੁਆਨ ਦਰਸ਼ਣ ਵੇਖਣਗੇ, ਅਤੇ ਤੁਹਾਡੇ ਬੁੱਢੇ ਸੁਫ਼ਨੇ ਵੇਖਣਗੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਪਰਮੇਸ਼ੁਰ ਆਖਦਾ ਹੈ ਕਿ ਅੰਤ ਦੇ ਦਿਨਾਂ ਵਿੱਚ ਐਉਂ ਹੋਵੇਗਾ, ਕਿ ਮੈਂ ਆਪਣਾ ਆਤਮਾ ਸਾਰੇ ਸਰੀਰਾਂ ਉੱਤੇ ਵਹਾ ਦਿਆਂਗਾ, ਅਤੇ ਤੁਹਾਡੇ ਪੁੱਤਰ ਅਤੇ ਤੁਹਾਡੀਆਂ ਧੀਆਂ ਭਵਿੱਖਬਾਣੀ ਕਰਨਗੇ, ਤੁਹਾਡੇ ਜੁਆਨ ਦਰਸ਼ਣ ਵੇਖਣਗੇ ਅਤੇ ਤੁਹਾਡੇ ਬਜ਼ੁਰਗ ਸੁਫ਼ਨੇ ਵੇਖਣਗੇ। See the chapterਪਵਿੱਤਰ ਬਾਈਬਲ (Revised Common Language North American Edition)17 ‘ਪਰਮੇਸ਼ਰ ਨੇ ਕਿਹਾ ਕਿ ਅੰਤਮ ਦਿਨਾਂ ਵਿੱਚ ਮੈਂ ਇਸ ਤਰ੍ਹਾਂ ਕਰਾਂਗਾ, ਮੈਂ ਆਪਣਾ ਆਤਮਾ ਸਾਰੇ ਲੋਕਾਂ ਉੱਤੇ ਡੋਲ੍ਹਾਂਗਾ, ਤੁਹਾਡੇ ਬੇਟੇ ਅਤੇ ਬੇਟੀਆਂ ਭਵਿੱਖਬਾਣੀ ਕਰਨਗੇ, ਤੁਹਾਡੇ ਨੌਜਵਾਨ ਦਰਸ਼ਨ ਦੇਖਣਗੇ ਅਤੇ ਤੁਹਾਡੇ ਬਜ਼ੁਰਗ ਸੁਪਨੇ ਦੇਖਣਗੇ । See the chapterਪੰਜਾਬੀ ਮੌਜੂਦਾ ਤਰਜਮਾ17 “ ‘ਅੰਤ ਦੇ ਦਿਨਾਂ ਵਿੱਚ, ਪਰਮੇਸ਼ਵਰ ਆਖਦਾ ਹੈ, ਕਿ ਮੈਂ ਆਪਣਾ ਆਤਮਾ ਸਾਰੇ ਸਰੀਰਾਂ ਉੱਤੇ ਵਹਾ ਦਿਆਂਗਾ। ਅਤੇ ਤੁਹਾਡੇ ਪੁੱਤਰ ਅਤੇ ਤੁਹਾਡੀਆਂ ਧੀਆਂ ਭਵਿੱਖਬਾਣੀ ਕਰਨਗੇ, ਤੁਹਾਡੇ ਜੁਆਨ ਦਰਸ਼ਣ ਵੇਖਣਗੇ, ਤੁਹਾਡੇ ਬਜ਼ੁਰਗ ਸੁਫ਼ਨੇ ਵੇਖਣਗੇ। See the chapterPunjabi Standard Bible17 ਪਰਮੇਸ਼ਰ ਕਹਿੰਦਾ ਹੈ ਕਿ ਅੰਤ ਦੇ ਦਿਨਾਂ ਵਿੱਚ ਇਸ ਤਰ੍ਹਾਂ ਹੋਵੇਗਾ ਕਿਮੈਂ ਆਪਣਾ ਆਤਮਾ ਸਭ ਸਰੀਰਾਂ ਉੱਤੇ ਵਹਾਵਾਂਗਾ ਅਤੇ ਤੁਹਾਡੇ ਪੁੱਤਰ ਅਤੇ ਤੁਹਾਡੀਆਂ ਧੀਆਂ ਭਵਿੱਖਬਾਣੀ ਕਰਨਗੇ ਤੇ ਤੁਹਾਡੇ ਨੌਜਵਾਨ ਦਰਸ਼ਨ ਵੇਖਣਗੇ ਅਤੇ ਤੁਹਾਡੇ ਬਜ਼ੁਰਗ ਸੁਫਨੇ ਵੇਖਣਗੇ; See the chapter |