ਰਸੂਲਾਂ 2:20 - ਪਵਿੱਤਰ ਬਾਈਬਲ20 ਸੂਰਜ ਘੁੱਪ ਹਨੇਰੇ ਵਿੱਚ ਬਦਲ ਜਾਵੇਗਾ ਅਤੇ ਚੰਦਰਮਾਂ, ਲਹੂ ਵਰਗਾ ਲਾਲ ਹੋ ਜਾਵੇਗਾ। ਫ਼ੇਰ ਪ੍ਰਭੂ ਦਾ ਉਹ ਮਹਾਨ ਅਤੇ ਮਹਿਮਾਮਈ ਦਿਨ ਆਵੇਗਾ। See the chapterਪਵਿੱਤਰ ਬਾਈਬਲ O.V. Bible (BSI)20 ਪ੍ਰਭੁ ਦੇ ਵੱਡੇ ਤੇ ਪਰਸਿੱਧ ਦਿਨ ਦੇ ਆਉਣ ਤੋਂ ਪਹਿਲਾਂ ਸੂਰਜ ਅਨ੍ਹੇਰਾ ਅਰ ਚੰਦ ਲਹੂ ਹੋ ਜਾਵੇਗਾ, See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਪ੍ਰਭੂ ਦੇ ਵੱਡੇ ਤੇ ਪ੍ਰਸਿੱਧ ਦਿਨ ਦੇ ਆਉਣ ਤੋਂ ਪਹਿਲਾਂ ਸੂਰਜ ਹਨ੍ਹੇਰਾ ਅਤੇ ਚੰਨ ਲਹੂ ਵਰਗਾ ਹੋ ਜਾਵੇਗਾ, See the chapterਪਵਿੱਤਰ ਬਾਈਬਲ (Revised Common Language North American Edition)20 ਪ੍ਰਭੂ ਦੇ ਮਹਾਨ ਅਤੇ ਮਹਿਮਾ ਵਾਲੇ ਦਿਨ ਦੇ ਆਉਣ ਤੋਂ ਪਹਿਲਾਂ ਸੂਰਜ ਹਨੇਰਾ ਅਤੇ ਚੰਦ ਖ਼ੂਨ ਦੀ ਤਰ੍ਹਾਂ ਲਾਲ ਹੋ ਜਾਵੇਗਾ । See the chapterਪੰਜਾਬੀ ਮੌਜੂਦਾ ਤਰਜਮਾ20 ਸੂਰਜ ਹਨੇਰੇ ਵਿੱਚ ਬਦਲ ਜਾਵੇਗਾ ਅਤੇ ਚੰਨ ਲਹੂ ਵਿੱਚ ਪ੍ਰਭੂ ਦੇ ਮਹਾਨ ਅਤੇ ਪ੍ਰਤਾਪੀ ਦਿਨ ਦੇ ਆਉਣ ਤੋਂ ਪਹਿਲਾਂ। See the chapterPunjabi Standard Bible20 ਪ੍ਰਭੂ ਦੇ ਮਹਾਨ ਅਤੇ ਪ੍ਰਸਿੱਧ ਦਿਨ ਦੇ ਆਉਣ ਤੋਂ ਪਹਿਲਾਂ ਸੂਰਜ ਹਨੇਰੇ ਵਿੱਚ ਅਤੇ ਚੰਦਰਮਾ ਲਹੂ ਵਿੱਚ ਬਦਲ ਜਾਵੇਗਾ; See the chapter |