ਰਸੂਲਾਂ 2:23 - ਪਵਿੱਤਰ ਬਾਈਬਲ23 ਤੁਹਾਡੇ ਲਈ ਯਿਸੂ ਭੇਜਿਆ ਗਿਆ ਅਤੇ ਤੁਸੀਂ ਉਸ ਨੂੰ ਜਾਨੋ ਮਾਰ ਦਿੱਤਾ। ਦੁਸ਼ਟ ਲੋਕਾਂ ਦੀ ਸਹਾਇਤਾ ਨਾਲ, ਤੁਸੀਂ ਉਸ ਨੂੰ ਸਲੀਬ ਦੇਕੇ ਮਾਰ ਦਿੱਤਾ। ਪਰ ਪਰਮੇਸ਼ੁਰ, ਪਹਿਲਾਂ ਤੋਂ ਹੀ ਇਹ ਸਭ ਜਾਣਦਾ ਸੀ ਕਿ ਅਜਿਹਾ ਹੋਵੇਗਾ। ਇਹ ਪਰਮੇਸ਼ੁਰ ਦੀ ਹੀ ਵਿਉਂਤ ਸੀ, ਜੋ ਕਿ ਉਸ ਨੇ ਬਹੁਤ ਚਿਰ ਪਹਿਲਾਂ ਸੋਚ ਲਾਈ ਸੀ। See the chapterਪਵਿੱਤਰ ਬਾਈਬਲ O.V. Bible (BSI)23 ਉਸੇ ਨੂੰ ਜਦ ਪਰਮੇਸ਼ੁਰ ਦੀ ਠਹਿਰਾਈ ਹੋਈ ਮਤ ਅਤੇ ਅਗੰਮ ਗਿਆਨ ਦੇ ਅਨੁਸਾਰ ਹਵਾਲੇ ਕੀਤਾ ਗਿਆ ਤੁਸਾਂ ਬੁਰਿਆਰਾਂ ਦੇ ਹੱਥੀਂ ਸਲੀਬ ਦੇ ਕੇ ਮਰਵਾ ਦਿੱਤਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਯਿਸੂ ਨੂੰ, ਜੋ ਪਰਮੇਸ਼ੁਰ ਦੀ ਠਹਿਰਾਈ ਹੋਈ ਯੋਜਨਾ ਅਤੇ ਅਗੰਮ ਗਿਆਨ ਦੇ ਅਨੁਸਾਰ ਤੁਹਾਡੇ ਹਵਾਲੇ ਕੀਤਾ ਗਿਆ, ਤੁਸੀਂ ਬੁਰਿਆਰਾਂ ਦੇ ਹੱਥੀਂ ਸਲੀਬ ਤੇ ਮਰਵਾ ਦਿੱਤਾ। See the chapterਪਵਿੱਤਰ ਬਾਈਬਲ (Revised Common Language North American Edition)23 ਯਿਸੂ ਪਰਮੇਸ਼ਰ ਦੀ ਨਿਸ਼ਚਿਤ ਯੋਜਨਾ ਅਤੇ ਪਹਿਲਾਂ ਤੋਂ ਮਿੱਥੇ ਗਿਆਨ ਦੇ ਅਨੁਸਾਰ ਫੜਵਾਏ ਗਏ ਅਤੇ ਤੁਸੀਂ ਉਹਨਾਂ ਨੂੰ ਪਰਾਈਆਂ ਕੌਮਾਂ ਦੇ ਦੁਆਰਾ ਸਲੀਬ ਉੱਤੇ ਚੜ੍ਹਾ ਕੇ ਮਾਰ ਦਿੱਤਾ । See the chapterਪੰਜਾਬੀ ਮੌਜੂਦਾ ਤਰਜਮਾ23 ਇਹ ਯਿਸ਼ੂ ਜੋ ਪਰਮੇਸ਼ਵਰ ਦੀ ਠਹਿਰਾਈ ਹੋਈ ਯੋਜਨਾ ਅਤੇ ਅਗੰਮ ਗਿਆਨ ਦੇ ਅਨੁਸਾਰ ਤੁਹਾਡੇ ਹਵਾਲੇ ਕੀਤਾ ਗਿਆ; ਅਤੇ ਤੁਸੀਂ, ਦੁਸ਼ਟ ਮਨੁੱਖਾਂ ਦੀ ਸਹਾਇਤਾ ਨਾਲ, ਉਸਨੂੰ ਸਲੀਬ ਤੇ ਕਿੱਲਾ ਨਾਲ ਟੰਗ ਕੇ ਮਾਰ ਦਿੱਤਾ। See the chapterPunjabi Standard Bible23 ਉਸੇ ਨੂੰ ਜਿਹੜਾ ਪਰਮੇਸ਼ਰ ਦੀ ਠਹਿਰਾਈ ਹੋਈ ਯੋਜਨਾ ਅਤੇ ਅਗੇਤੇ ਗਿਆਨ ਦੇ ਅਨੁਸਾਰ ਫੜਵਾਇਆ ਗਿਆ, ਤੁਸੀਂ ਕੁਧਰਮੀਆਂ ਦੇ ਹੱਥੀਂ ਸਲੀਬ 'ਤੇ ਚੜ੍ਹਾ ਕੇ ਮਾਰ ਸੁੱਟਿਆ। See the chapter |