ਰਸੂਲਾਂ 2:24 - ਪਵਿੱਤਰ ਬਾਈਬਲ24 ਯਿਸੂ ਨੇ ਮੌਤ ਦੀ ਪੀੜ ਸਹੀ ਪਰ ਪਰਮੇਸ਼ੁਰ ਨੇ, ਉਸ ਨੂੰ ਆਜ਼ਾਦ ਕਰ ਦਿੱਤਾ। ਪਰਮੇਸ਼ੁਰ ਨੇ ਉਸ ਨੂੰ ਬੰਧਨ ਖੋਲਕੇ ਜੀਵਤ ਕਰ ਦਿੱਤਾ। ਮੌਤ ਉਸ ਨੂੰ ਕਸ ਨਹੀਂ ਸੱਕੀ। See the chapterਪਵਿੱਤਰ ਬਾਈਬਲ O.V. Bible (BSI)24 ਉਸੇ ਨੂੰ ਪਰਮੇਸ਼ੁਰ ਨੇ ਕਾਲ ਦੇ ਬੰਧਨ ਖੋਲ੍ਹ ਕੇ ਜਿਵਾਲਿਆ ਕਿਉਂ ਜੋ ਇਹ ਅਣਹੋਣਾ ਸੀ ਕਿ ਉਹ ਉਸ ਦੇ ਵੱਸ ਵਿੱਚ ਰਹੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਜਿਸ ਨੂੰ ਪਰਮੇਸ਼ੁਰ ਨੇ ਮੌਤ ਦੀ ਪੀੜ੍ਹ ਦੇ ਬੰਧਨਾਂ ਨੂੰ ਖੋਲ੍ਹ ਕੇ, ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਕਿਉਂ ਜੋ ਇਹ ਅਣਹੋਣਾ ਸੀ ਕਿ ਉਹ ਮੌਤ ਦੇ ਵੱਸ ਵਿੱਚ ਰਹੇ। See the chapterਪਵਿੱਤਰ ਬਾਈਬਲ (Revised Common Language North American Edition)24 ਪਰਮੇਸ਼ਰ ਨੇ ਉਹਨਾਂ ਨੂੰ ਮੁਰਦਿਆਂ ਵਿੱਚੋਂ ਜਿਊਂਦਾ ਕਰ ਕੇ ਮੌਤ ਦੇ ਵੱਸ ਤੋਂ ਮੁਕਤ ਕਰ ਦਿੱਤਾ ਕਿਉਂਕਿ ਇਹ ਸੰਭਵ ਨਹੀਂ ਸੀ ਕਿ ਮੌਤ ਉਹਨਾਂ ਨੂੰ ਆਪਣੇ ਵੱਸ ਵਿੱਚ ਰੱਖੇ । See the chapterਪੰਜਾਬੀ ਮੌਜੂਦਾ ਤਰਜਮਾ24 ਪਰ ਪਰਮੇਸ਼ਵਰ ਨੇ ਉਸਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ, ਉਸਨੂੰ ਮੌਤ ਦੇ ਕਸ਼ਟ ਤੋਂ ਮੁਕਤ ਕਰ ਦਿੱਤਾ, ਕਿਉਂਕਿ ਇਹ ਮੌਤ ਲਈ ਮੁਸ਼ਕਲ ਹੋਇਆ ਕਿ ਉਸਨੂੰ ਆਪਣੇ ਵੱਸ ਵਿੱਚ ਰੱਖ ਸਕੇ। See the chapterPunjabi Standard Bible24 ਪਰ ਪਰਮੇਸ਼ਰ ਨੇ ਮੌਤ ਦੀਆਂ ਪੀੜਾਂ ਦਾ ਨਾਸ ਕਰਕੇ ਉਸ ਨੂੰ ਜੀਉਂਦਾ ਕੀਤਾ, ਕਿਉਂਕਿ ਇਹ ਸੰਭਵ ਨਹੀਂ ਸੀ ਕਿ ਉਹ ਮੌਤ ਦੇ ਵੱਸ ਵਿੱਚ ਰਹਿੰਦਾ। See the chapter |