Online Bible

- Advertisements -




ਰਸੂਲਾਂ 2:26 - ਪਵਿੱਤਰ ਬਾਈਬਲ

26 ਇਸ ਲਈ ਮੇਰਾ ਦਿਲ ਖੁਸ਼ ਹੈ ਅਤੇ ਮੇਰੀ ਜ਼ੁਬਾਨ ਹਮੇਸ਼ਾ ਖੁਸ਼ੀ ਵਿੱਚ ਬੋਲਦੀ ਹੈ। ਮੇਰਾ ਸਰੀਰ ਵੀ ਉਮੀਦ ਵਿੱਚ ਜੀਵੇਗਾ।

See the chapter Copy

ਪਵਿੱਤਰ ਬਾਈਬਲ O.V. Bible (BSI)

26 ਇਸ ਕਾਰਨ ਮੇਰਾ ਦਿਲ ਅਨੰਦ ਹੋਇਆ, ਅਤੇ ਮੇਰੀ ਜੀਭ ਨਿਹਾਲ ਹੋਈ – ਹਾਂ, ਮੇਰਾ ਸਰੀਰ ਭੀ ਆਸਾ ਵਿੱਚ ਵੱਸੇਗਾ,

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

26 ਇਸ ਕਾਰਨ ਮੇਰਾ ਦਿਲ ਅਨੰਦ ਹੋਇਆ, ਅਤੇ ਮੇਰੀ ਜੀਭ ਖੁਸ਼ ਹੋਈ, ਹਾਂ, ਮੇਰਾ ਸਰੀਰ ਵੀ ਆਸ ਵਿੱਚ ਵੱਸੇਗਾ,

See the chapter Copy

ਪਵਿੱਤਰ ਬਾਈਬਲ (Revised Common Language North American Edition)

26 ਇਸ ਕਾਰਨ ਮੇਰਾ ਦਿਲ ਪ੍ਰਸੰਨ ਹੋਇਆ ਅਤੇ ਮੇਰੀ ਜੀਭ ਖ਼ੁਸ਼ ਹੋਈ, ਹੁਣ ਮੇਰਾ ਸਰੀਰ ਆਸ ਵਿੱਚ ਜੀਵੇਗਾ ।

See the chapter Copy

ਪੰਜਾਬੀ ਮੌਜੂਦਾ ਤਰਜਮਾ

26 ਇਸ ਲਈ ਮੇਰਾ ਦਿਲ ਖੁਸ਼ ਹੋਇਆ ਅਤੇ ਮੇਰੀ ਜੀਭ ਆਨੰਦ ਹੋਈ; ਮੇਰਾ ਸਰੀਰ ਵੀ ਆਸ ਵਿੱਚ ਵੱਸੇਗਾ,

See the chapter Copy

Punjabi Standard Bible

26 ਇਸ ਕਾਰਨ ਮੇਰਾ ਮਨ ਅਨੰਦ ਹੋਇਆ ਅਤੇ ਮੇਰੀ ਜੀਭ ਮਗਨ ਹੋਈ ਤੇ ਮੇਰਾ ਸਰੀਰ ਵੀ ਆਸ ਵਿੱਚ ਵੱਸੇਗਾ।

See the chapter Copy




ਰਸੂਲਾਂ 2:26

Follow us:

Advertisements


Advertisements