ਰਸੂਲਾਂ 2:28 - ਪਵਿੱਤਰ ਬਾਈਬਲ28 ਤੂੰ ਮੈਨੂੰ ਸਿੱਖਾਇਆ ਕਿ ਕਿਵੇਂ ਜਿਉਣਾ ਹੈ। ਸੋ ਤੂੰ ਮੇਰੇ ਕਰੀਬ ਆਵੇਂਗਾ ਅਤੇ ਮੈਨੂੰ ਅੰਤਾਂ ਦੀ ਖੁਸ਼ੀ ਦੇਵੇਂਗਾ।’ See the chapterਪਵਿੱਤਰ ਬਾਈਬਲ O.V. Bible (BSI)28 ਤੈਂ ਮੈਨੂੰ ਜੀਉਣ ਦੇ ਰਾਹ ਦੱਸੇ, ਤੂੰ ਮੈਨੂੰ ਆਪਣੇ ਦਰਸ਼ਣ ਤੋਂ ਖੁਸ਼ੀ ਨਾਲ ਭਰ ਦੇਵੇਂਗਾ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਤੂੰ ਮੈਨੂੰ ਜੀਵਨ ਦਾ ਰਾਹ ਦੱਸਿਆ ਹੈ, ਤੂੰ ਮੈਨੂੰ ਆਪਣੇ ਦਰਸ਼ਣ ਤੋਂ ਅਨੰਦ ਨਾਲ ਭਰ ਦੇਵੇਂਗਾ। See the chapterਪਵਿੱਤਰ ਬਾਈਬਲ (Revised Common Language North American Edition)28 ਤੁਸੀਂ ਮੈਨੂੰ ਜੀਵਨ ਦਾ ਰਾਹ ਦਿਖਾਇਆ ਹੈ ਅਤੇ ਤੁਸੀਂ ਆਪਣੇ ਦਰਸ਼ਨ ਦੇ ਦੁਆਰਾ ਮੈਨੂੰ ਅਨੰਦ ਨਾਲ ਭਰੋਗੇ ।’ See the chapterਪੰਜਾਬੀ ਮੌਜੂਦਾ ਤਰਜਮਾ28 ਤੂੰ ਮੈਨੂੰ ਜ਼ਿੰਦਗੀ ਦੇ ਰਾਹ ਦੱਸੇ ਹਨ; ਤੂੰ ਮੈਨੂੰ ਆਪਣੀ ਉਪਸਥਿਤੀ ਵਿੱਚ ਖੁਸ਼ੀ ਨਾਲ ਭਰਪੂਰ ਕਰੇਗਾ।’ See the chapterPunjabi Standard Bible28 ਤੂੰ ਮੈਨੂੰ ਜੀਵਨ ਦਾ ਰਾਹ ਦੱਸਿਆ, ਤੂੰ ਮੈਨੂੰ ਆਪਣੀ ਹਜ਼ੂਰੀ ਦੇ ਅਨੰਦ ਨਾਲ ਭਰ ਦੇਵੇਂਗਾ। See the chapter |