Online Bible

- Advertisements -




ਰਸੂਲਾਂ 2:29 - ਪਵਿੱਤਰ ਬਾਈਬਲ

29 “ਹੇ ਮੇਰੇ ਭਰਾਵੋ, ਨਿਰਭੈ ਹੋਕੇ, ਮੈਂ ਤੁਹਾਨੂੰ ਸਾਡੇ ਵਡੇਰੇ ਦਾਊਦ ਦੇ ਬਾਰੇ ਦੱਸ ਸੱਕਦਾ ਹਾਂ। ਉਹ ਮਰਿਆ ਅਤੇ ਦਫ਼ਨਾਇਆ ਗਿਆ। ਉਸਦੀ ਕਬਰ, ਇੱਥੇ ਅੱਜ ਦਿਨ ਤੱਕ, ਸਾਡੇ ਨਾਲ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

29 ਹੇ ਭਾਈਓ ਮੈਂ ਘਰਾਣੇ ਦੇ ਸਰਦਾਰ ਦਾਊਦ ਦੇ ਵਿਖੇ ਤੁਹਾਨੂੰ ਬੇਧੜਕ ਕਹਿ ਸੱਕਦਾ ਹਾਂ ਭਈ ਉਹ ਤਾਂ ਮੋਇਆ ਅਤੇ ਦੱਬਿਆ ਭੀ ਗਿਆ ਅਰ ਉਹ ਦੀ ਕਬਰ ਅੱਜ ਤੀਕੁਰ ਸਾਡੇ ਵਿੱਚ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

29 ਹੇ ਭਰਾਵੋ, ਮੈਂ ਘਰਾਣੇ ਦੇ ਸਰਦਾਰ ਦਾਊਦ ਦੇ ਵਿਖੇ ਤੁਹਾਨੂੰ ਵਿਸ਼ਵਾਸ ਨਾਲ ਕਹਿ ਸਕਦਾ ਹਾਂ ਕਿ ਉਹ ਮਰਿਆ ਤੇ ਦੱਬਿਆ ਗਿਆ ਅਤੇ ਉਹ ਦੀ ਕਬਰ ਅੱਜ ਤੱਕ ਸਾਡੇ ਵਿੱਚ ਹੈ।

See the chapter Copy

ਪਵਿੱਤਰ ਬਾਈਬਲ (Revised Common Language North American Edition)

29 “ਹੇ ਇਸਰਾਏਲੀਓ, ਮੈਂ ਆਪਣੇ ਪੁਰਖੇ ਦਾਊਦ ਦੇ ਬਾਰੇ ਸਾਫ਼ ਸਾਫ਼ ਕਹਿ ਸਕਦਾ ਹਾਂ ਕਿ ਉਹ ਮਰ ਗਿਆ, ਦਫ਼ਨਾਇਆ ਗਿਆ ਅਤੇ ਉਸ ਦੀ ਕਬਰ ਅੱਜ ਤੱਕ ਸਾਡੇ ਵਿੱਚ ਹੈ ।

See the chapter Copy

ਪੰਜਾਬੀ ਮੌਜੂਦਾ ਤਰਜਮਾ

29 “ਹੇ ਇਸਰਾਏਲੀ ਭਾਈਉ, ਮੈਂ ਸਾਡੇ ਪੁਰਖ ਦਾਵੀਦ ਰਾਜਾ ਦੇ ਵਿਖੇ ਤੁਹਾਨੂੰ ਵਿਸ਼ਵਾਸ ਨਾਲ ਕਹਿ ਸਕਦਾ ਹਾਂ ਕਿ ਉਹ ਮਰਿਆ ਤੇ ਦੱਬਿਆ ਗਿਆ, ਅਤੇ ਉਹ ਦੀ ਕਬਰ ਅੱਜ ਤੱਕ ਸਾਡੇ ਵਿੱਚ ਹੈ।

See the chapter Copy

Punjabi Standard Bible

29 “ਹੇ ਭਾਈਓ, ਮੈਂ ਤੁਹਾਨੂੰ ਕੁਲਪਤੀ ਦਾਊਦ ਦੇ ਵਿਖੇ ਦਲੇਰੀ ਨਾਲ ਕਹਿ ਸਕਦਾ ਹਾਂ ਕਿ ਉਹ ਵੀ ਮਰਿਆ ਅਤੇ ਦਫ਼ਨਾਇਆ ਗਿਆ ਅਤੇ ਉਸ ਦੀ ਕਬਰ ਅੱਜ ਦੇ ਦਿਨ ਤੱਕ ਸਾਡੇ ਵਿਚਕਾਰ ਹੈ।

See the chapter Copy




ਰਸੂਲਾਂ 2:29

Follow us:

Advertisements


Advertisements