ਰਸੂਲਾਂ 2:3 - ਪਵਿੱਤਰ ਬਾਈਬਲ3 ਉਨ੍ਹਾਂ ਨੇ ਕੁਝ ਬਲਦੀਆਂ ਲਾਟਾਂ ਵਰਗਾ ਵੇਖਿਆ। ਉਹ ਸਭ ਲਾਟਾਂ ਵੱਖਰੀਆਂ-ਵੱਖਰੀਆਂ ਸਨ ਤੇ ਥੱਲੇ ਆਕੇ, ਹਰੇਕ ਮਨੁੱਖ ਦੇ ਅੱਗੇ ਆਕੇ ਠਹਿਰੀਆਂ। See the chapterਪਵਿੱਤਰ ਬਾਈਬਲ O.V. Bible (BSI)3 ਅਰ ਉਨ੍ਹਾਂ ਨੂੰ ਅੱਗ ਜਹੀਆਂ ਜੀਭਾਂ ਵੱਖਰੀਆਂ ਵੱਖਰੀਆਂ ਹੁੰਦੀਆਂ ਵਿਖਾਈ ਦਿੱਤੀਆਂ ਅਤੇ ਓਹ ਉਨ੍ਹਾਂ ਵਿੱਚੋਂ ਹਰੇਕ ਉੱਤੇ ਠਹਿਰੀਆਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਅਤੇ ਉਨ੍ਹਾਂ ਨੂੰ ਅੱਗ ਜਿਹੀਆਂ ਜੀਭਾਂ ਵੱਖਰੀਆਂ ਹੁੰਦੀਆਂ ਵਿਖਾਈ ਦਿੱਤੀਆਂ ਅਤੇ ਉਹ ਉਨ੍ਹਾਂ ਵਿੱਚੋਂ ਹਰੇਕ ਉੱਤੇ ਠਹਿਰ ਗਈਆਂ। See the chapterਪਵਿੱਤਰ ਬਾਈਬਲ (Revised Common Language North American Edition)3 ਫਿਰ ਉਹਨਾਂ ਨੂੰ ਅੱਗ ਵਰਗੀਆਂ ਜੀਭਾਂ ਵੱਖਰੀਆਂ ਹੁੰਦੀਆਂ ਦਿਖਾਈ ਦਿੱਤੀਆਂ ਜਿਹੜੀਆਂ ਉਹਨਾਂ ਵਿੱਚੋਂ ਹਰ ਇੱਕ ਉੱਤੇ ਆ ਠਹਿਰੀਆਂ । See the chapterਪੰਜਾਬੀ ਮੌਜੂਦਾ ਤਰਜਮਾ3 ਤਦ ਉਨ੍ਹਾਂ ਨੂੰ ਅੱਗ ਜਿਹੀਆਂ ਜੀਭਾਂ ਵੱਖਰੀਆਂ ਹੁੰਦੀਆਂ ਵਿਖਾਈ ਦਿੱਤੀਆਂ ਇਹ ਅੱਗ ਦੀਆਂ ਜੀਭਾਂ ਇੱਕ-ਦੂਜੇ ਤੋਂ ਵੱਖ ਹੋ ਗਈਆਂ ਅਤੇ ਉਨ੍ਹਾਂ ਵਿੱਚੋਂ ਹਰੇਕ ਨਿਹਚਾਵਾਨ ਦੇ ਸਿਰ ਤੇ ਆ ਗਈਆਂ। See the chapterPunjabi Standard Bible3 ਤਦ ਉਨ੍ਹਾਂ ਨੂੰ ਅੱਗ ਜਿਹੀਆਂ ਜੀਭਾਂ ਵੱਖਰੀਆਂ ਹੁੰਦੀਆਂ ਵਿਖਾਈ ਦਿੱਤੀਆਂ ਅਤੇ ਉਨ੍ਹਾਂ ਵਿੱਚੋਂ ਹਰੇਕ ਉੱਤੇ ਆ ਠਹਿਰੀਆਂ। See the chapter |