ਰਸੂਲਾਂ 2:30 - ਪਵਿੱਤਰ ਬਾਈਬਲ30 ਦਾਊਦ ਨਬੀ ਸੀ ਅਤੇ ਉਹ ਇਹ ਜਾਣਦਾ ਸੀ ਕਿ ਪਰਮੇਸ਼ੁਰ ਨੇ ਉਸ ਨੂੰ ਵਚਨ ਦਿੱਤਾ ਸੀ ਕਿ ਤੇਰੇ ਵੰਸ਼ ਵਿੱਚੋਂ ਇੱਕ ਨੂੰ ਮੈਂ ਤੇਰੀ ਗੱਦੀ ਉੱਤੇ ਬਿਠਾਵਾਂਗਾ। See the chapterਪਵਿੱਤਰ ਬਾਈਬਲ O.V. Bible (BSI)30 ਇਸ ਕਰਕੇ ਜੋ ਉਹ ਨਬੀ ਸੀ ਅਤੇ ਇਹ ਜਾਣਦਾ ਸੀ ਜੋ ਪਰਮੇਸ਼ੁਰ ਨੇ ਮੇਰੇ ਨਾਲ ਸੌਂਹ ਖਾਧੀ ਹੈ ਕਿ ਤੇਰੇ ਵੰਸ ਵਿੱਚੋਂ ਇੱਕ ਨੂੰ ਮੈਂ ਤੇਰੀ ਗੱਦੀ ਉੱਤੇ ਬਹਾਲਾਂਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ30 ਇਸ ਕਰਕੇ ਜੋ ਉਹ ਨਬੀ ਸੀ ਅਤੇ ਇਹ ਜਾਣਦਾ ਸੀ ਜੋ ਪਰਮੇਸ਼ੁਰ ਨੇ ਮੇਰੇ ਨਾਲ ਸਹੁੰ ਖਾਧੀ ਹੈ ਕਿ ਤੇਰੇ ਵੰਸ਼ ਵਿੱਚੋਂ ਇੱਕ ਨੂੰ ਮੈਂ ਤੇਰੀ ਰਾਜ ਗੱਦੀ ਉੱਤੇ ਬਿਠਾਵਾਂਗਾ। See the chapterਪਵਿੱਤਰ ਬਾਈਬਲ (Revised Common Language North American Edition)30 ਉਹ ਨਬੀ ਸੀ, ਇਸੇ ਲਈ ਉਸ ਨੇ ਇਹ ਜਾਣਦੇ ਹੋਏ ਕਿ ਪਰਮੇਸ਼ਰ ਨੇ ਉਸ ਨਾਲ ਸੌਂਹ ਖਾਧੀ ਹੈ, ‘ਤੇਰੀ ਕੁਲ ਵਿੱਚੋਂ ਇੱਕ ਮਨੁੱਖ ਨੂੰ ਤੇਰੀ ਰਾਜ ਗੱਦੀ ਉੱਤੇ ਵਿਰਾਜਮਾਨ ਕਰਾਂਗਾ ।’ See the chapterਪੰਜਾਬੀ ਮੌਜੂਦਾ ਤਰਜਮਾ30 ਪਰ ਉਹ ਇੱਕ ਨਬੀ ਸੀ ਅਤੇ ਇਹ ਜਾਣਦਾ ਸੀ ਜੋ ਪਰਮੇਸ਼ਵਰ ਨੇ ਮੇਰੇ ਨਾਲ ਵਾਇਦੇ ਦੀ ਸਹੁੰ ਖਾਧੀ ਹੈ ਕਿ ਤੇਰੇ ਵੰਸ਼ ਵਿੱਚੋਂ ਇੱਕ ਨੂੰ ਮੈਂ ਤੇਰੇ ਸਿੰਘਾਸਣ ਉੱਤੇ ਬਿਠਾਵਾਂਗਾ। See the chapterPunjabi Standard Bible30 ਇਸ ਲਈ ਜੋ ਉਹ ਇੱਕ ਨਬੀ ਸੀ ਅਤੇ ਇਹ ਜਾਣਦੇ ਹੋਏ ਕਿ ਪਰਮੇਸ਼ਰ ਨੇ ਉਸ ਨਾਲ ਸੌਂਹ ਖਾਧੀ ਹੈ ਕਿ ਤੇਰੇ ਵੰਸ਼ ਵਿੱਚੋਂ ਇੱਕ ਨੂੰ ਮੈਂ ਤੇਰੇ ਸਿੰਘਾਸਣ ਉੱਤੇ ਬਿਠਾਵਾਂਗਾ, See the chapter |