Online Bible

- Advertisements -




ਰਸੂਲਾਂ 2:31 - ਪਵਿੱਤਰ ਬਾਈਬਲ

31 ਦਾਊਦ ਜਾਣਦਾ ਸੀ ਕਿ ਭਵਿੱਖ ਵਿੱਚ ਕੀ ਵਾਪਰ ਸੱਕਦਾ ਹੈ ਇਸ ਲਈ ਉਹ ਮਸੀਹ ਦੇ ਜੀ ਉੱਠਣ ਬਾਰੇ ਬੋਲਿਆ: ‘ਉਹ ਮੌਤ ਦੀ ਜਗ਼੍ਹਾ ਨਹੀਂ ਛੱਡਿਆ ਗਿਆ ਸੀ, ਅਤੇ ਉਸਦਾ ਸਰੀਰ ਨਹੀਂ ਸੜਿਆ।’

See the chapter Copy

ਪਵਿੱਤਰ ਬਾਈਬਲ O.V. Bible (BSI)

31 ਉਹ ਨੇ ਇਹ ਅੱਗਿਓ ਵੇਖ ਕੇ ਮਸੀਹ ਦੇ ਜੀ ਉੱਠਣ ਦੀ ਗੱਲ ਕੀਤੀ ਕਿ ਨਾ ਉਹ ਪਤਾਲ ਵਿੱਚ ਛੱਡਿਆ ਗਿਆ ਅਤੇ ਨਾ ਉਸ ਦਾ ਸਰੀਰ ਗੱਲਿਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

31 ਉਹ ਨੇ ਇਹ ਪਹਿਲਾਂ ਹੀ ਵੇਖ ਕੇ ਮਸੀਹ ਦੇ ਜੀ ਉੱਠਣ ਦੀ ਗੱਲ ਕੀਤੀ ਕਿ ਨਾ ਉਹ ਪਤਾਲ ਵਿੱਚ ਛੱਡਿਆ ਗਿਆ ਅਤੇ ਨਾ ਉਸ ਦਾ ਸਰੀਰ ਗਲਿਆ।

See the chapter Copy

ਪਵਿੱਤਰ ਬਾਈਬਲ (Revised Common Language North American Edition)

31 ਉਸ ਨੇ ਪਹਿਲਾਂ ਹੀ ਜਾਣਦੇ ਹੋਏ ਮਸੀਹ ਦੇ ਮੁਰਦਿਆਂ ਵਿੱਚੋਂ ਫਿਰ ਜੀਅ ਉੱਠਣ ਬਾਰੇ ਕਿਹਾ, ‘ਨਾ ਤਾਂ ਉਹ ਪਤਾਲ ਵਿੱਚ ਛੱਡਿਆ ਗਿਆ, ਅਤੇ ਨਾ ਹੀ ਉਸ ਦਾ ਸਰੀਰ ਸੜਿਆ ।’

See the chapter Copy

ਪੰਜਾਬੀ ਮੌਜੂਦਾ ਤਰਜਮਾ

31 ਉਸ ਨੇ ਉਹ ਪਹਿਲਾਂ ਹੀ ਵੇਖਿਆ ਜੋ ਵਾਪਰਨਾ ਸੀ, ਉਸ ਨੇ ਮਸੀਹ ਦੇ ਪੁਨਰ-ਉਥਾਨ ਬਾਰੇ ਗੱਲ ਕੀਤੀ, ਕਿ ਨਾ ਉਹ ਪਤਾਲ ਵਿੱਚ ਛੱਡਿਆ ਜਾਵੇਗਾ, ਅਤੇ ਨਾ ਉਸ ਦਾ ਸਰੀਰ ਸੜਨ ਦੇਵੇਂਗਾ।

See the chapter Copy

Punjabi Standard Bible

31 ਉਸ ਨੇ ਮਸੀਹ ਦੇ ਜੀ ਉੱਠਣ ਦੇ ਵਿਖੇ ਅਗੇਤਾ ਹੀ ਵੇਖ ਕੇ ਕਿਹਾ ਕਿਨਾ ਉਸ ਨੂੰ ਪਤਾਲ ਵਿੱਚ ਛੱਡਿਆ ਗਿਆ ਅਤੇ ਨਾ ਹੀ ਉਸ ਦੇ ਸਰੀਰ ਨੇ ਸੜਨ ਵੇਖੀ।

See the chapter Copy




ਰਸੂਲਾਂ 2:31

Follow us:

Advertisements


Advertisements