Online Bible

- Advertisements -




ਰਸੂਲਾਂ 2:32 - ਪਵਿੱਤਰ ਬਾਈਬਲ

32 ਸੋ ਇਹ ਯਿਸੂ ਹੀ ਹੈ ਜਿਸ ਨੂੰ ਪਰਮੇਸ਼ੁਰ ਨੇ ਮੁਰਦਿਆਂ ਵਿੱਚੋਂ ਜਿਵਾਲਿਆ ਸੀ। ਅਸੀਂ ਸਭ ਇਸਦੇ ਚਸ਼ਮਦੀਦ ਗਵਾਹ ਹਾਂ।

See the chapter Copy

ਪਵਿੱਤਰ ਬਾਈਬਲ O.V. Bible (BSI)

32 ਉਸੇ ਯਿਸੂ ਨੂੰ ਪਰਮੇਸ਼ੁਰ ਨੇ ਜੀਉਂਦਾ ਉਠਾਇਆ ਜਿਹ ਦੇ ਅਸੀਂ ਸੱਭੇ ਗਵਾਹ ਹਾਂ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

32 ਉਸ ਯਿਸੂ ਨੂੰ ਪਰਮੇਸ਼ੁਰ ਨੇ ਜਿਉਂਦਾ ਉੱਠਾਇਆ, ਜਿਸ ਦੇ ਅਸੀਂ ਸਭ ਗਵਾਹ ਹਾਂ।

See the chapter Copy

ਪਵਿੱਤਰ ਬਾਈਬਲ (Revised Common Language North American Edition)

32 “ਇਸੇ ਯਿਸੂ ਨੂੰ ਪਰਮੇਸ਼ਰ ਨੇ ਮੁਰਦਿਆਂ ਵਿੱਚੋਂ ਜਿਊਂਦਾ ਕੀਤਾ ਜਿਹਨਾਂ ਦੇ ਅਸੀਂ ਸਾਰੇ ਗਵਾਹ ਹਾਂ ।

See the chapter Copy

ਪੰਜਾਬੀ ਮੌਜੂਦਾ ਤਰਜਮਾ

32 ਉਸ ਯਿਸ਼ੂ ਨੂੰ ਪਰਮੇਸ਼ਵਰ ਨੇ ਜਿਉਂਦਾ ਉਠਾਇਆ, ਅਤੇ ਜਿਸ ਦੇ ਅਸੀਂ ਸਭ ਗਵਾਹ ਹਾਂ।

See the chapter Copy

Punjabi Standard Bible

32 ਇਸੇ ਯਿਸੂ ਨੂੰ ਪਰਮੇਸ਼ਰ ਨੇ ਜੀਉਂਦਾ ਕੀਤਾ ਜਿਸ ਦੇ ਅਸੀਂ ਸਾਰੇ ਗਵਾਹ ਹਾਂ।

See the chapter Copy




ਰਸੂਲਾਂ 2:32

Follow us:

Advertisements


Advertisements