ਰਸੂਲਾਂ 2:33 - ਪਵਿੱਤਰ ਬਾਈਬਲ33 ਯਿਸੂ ਮਰਨ ਉਪਰਾਂਤ ਸੁਰਗ ਵੱਲ ਲਿਜਾਇਆ ਗਿਆ। ਹੁਣ ਉਹ ਪਰਮੇਸ਼ੁਰ ਨਾਲ ਉਸ ਦੇ ਸੱਜੇ ਪਾਸੇ ਹੈ। ਪਿਤਾ ਨੇ ਹੁਣ ਯਿਸੂ ਨੂੰ ਉਹ ਪਵਿੱਤਰ ਆਤਮਾ ਦਿੱਤਾ ਹੈ ਜਿਸਦਾ ਉਸ ਨੇ ਵਾਅਦਾ ਕੀਤਾ ਸੀ ਕਿ ਉਹ ਦੇਵੇਗਾ। ਹੁਣ ਯਿਸੂ ਨੇ ਇਹ ਆਤਮਾ ਵਗਾਇਆ ਹੈ ਜਿਸ ਨੂੰ ਤੁਸੀਂ ਸੁਣਦੇ ਹੋ ਅਤੇ ਦੇਖਦੇ ਹੋ। See the chapterਪਵਿੱਤਰ ਬਾਈਬਲ O.V. Bible (BSI)33 ਸੋ ਪਰਮੇਸ਼ੁਰ ਦੇ ਸੱਜੇ ਹੱਥ ਕੋਲ ਅੱਤ ਉੱਚਾ ਹੋ ਕੇ ਅਰ ਪਿਤਾ ਤੋਂ ਪਵਿੱਤ੍ਰ ਆਤਮਾ ਦਾ ਕਰਾਰ ਪਾ ਕੇ ਉਸ ਨੇ ਇਹ ਜੋ ਤੁਸੀਂ ਵੇਖਦੇ ਅਤੇ ਸੁਣਦੇ ਹੋ ਵਹਾ ਦਿੱਤਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ33 ਉਹ ਪਰਮੇਸ਼ੁਰ ਦੇ ਸੱਜੇ ਹੱਥ ਅੱਤ ਉੱਚਾ ਹੋ ਕੇ, ਪਿਤਾ ਤੋਂ ਪਵਿੱਤਰ ਆਤਮਾ ਦਾ ਵਾਇਦਾ ਪਾ ਕੇ ਉਸ ਨੇ ਇਹ ਜੋ ਤੁਸੀਂ ਵੇਖਦੇ ਅਤੇ ਸੁਣਦੇ ਹੋ, ਤੁਹਾਡੇ ਉੱਤੇ, ਵਹਾ ਦਿੱਤਾ। See the chapterਪਵਿੱਤਰ ਬਾਈਬਲ (Revised Common Language North American Edition)33 ਇਸ ਤਰ੍ਹਾਂ ਉਹ ਪਰਮੇਸ਼ਰ ਦੇ ਸੱਜੇ ਹੱਥ ਵੱਲ ਉੱਚੇ ਕੀਤੇ ਗਏ ਅਤੇ ਉਹਨਾਂ ਨੇ ਪਵਿੱਤਰ ਆਤਮਾ ਪ੍ਰਾਪਤ ਕਰ ਕੇ ਜਿਸ ਦਾ ਪਿਤਾ ਨੇ ਵਚਨ ਦਿੱਤਾ ਸੀ, ਸਾਡੇ ਉੱਤੇ ਡੋਲ੍ਹ ਦਿੱਤਾ ਜੋ ਤੁਸੀਂ ਦੇਖ ਅਤੇ ਸੁਣ ਰਹੇ ਹੋ । See the chapterਪੰਜਾਬੀ ਮੌਜੂਦਾ ਤਰਜਮਾ33 ਉਹ ਪਰਮੇਸ਼ਵਰ ਦੇ ਸੱਜੇ ਹੱਥ ਅੱਤ ਉੱਚਾ ਹੋ ਕੇ, ਪਿਤਾ ਤੋਂ ਪਵਿੱਤਰ ਆਤਮਾ ਦਾ ਵਾਅਦਾ ਪਾ ਕੇ ਉਸ ਨੇ ਇਹ ਜੋ ਤੁਸੀਂ ਵੇਖਦੇ ਅਤੇ ਸੁਣਦੇ ਹੋ ਤੁਹਾਡੇ ਉੱਤੇ ਵਹਾ ਦਿੱਤਾ। See the chapterPunjabi Standard Bible33 ਸੋ ਉਹ ਪਰਮੇਸ਼ਰ ਦੇ ਸੱਜੇ ਹੱਥ ਉੱਚਾ ਕੀਤਾ ਗਿਆ ਅਤੇ ਪਿਤਾ ਤੋਂ ਪਵਿੱਤਰ ਆਤਮਾ ਦਾ ਵਾਇਦਾ ਪ੍ਰਾਪਤ ਕਰਕੇ ਉਸ ਨੇ ਇਸ ਨੂੰ ਵਹਾ ਦਿੱਤਾ, ਜੋ ਤੁਸੀਂ ਵੇਖ ਅਤੇ ਸੁਣ ਰਹੇ ਹੋ। See the chapter |