ਰਸੂਲਾਂ 2:34 - ਪਵਿੱਤਰ ਬਾਈਬਲ34 ਕਿਉਂ ਜੋ ਦਾਊਦ ਅਕਾਸ਼ ਉੱਤੇ ਉੱਠਾਇਆ ਨਾ ਗਿਆ ਸੀ, ਸਗੋਂ ਇਹ ਯਿਸੂ ਸੀ। ਜਿਸ ਬਾਰੇ ਦਾਊਦ ਨੇ ਖੁਦ ਆਖਿਆ ਸੀ, ‘ਮੇਰੇ ਪ੍ਰਭੂ ਨੇ ਮੇਰੇ ਪ੍ਰਭੂ ਨੂੰ ਆਖਿਆ ਤੂੰ ਮੇਰੇ ਸੱਜੇ ਪਾਸੇ ਬੈਠ, See the chapterਪਵਿੱਤਰ ਬਾਈਬਲ O.V. Bible (BSI)34 ਕਿਉਂ ਜੋ ਦਾਊਦ ਅਕਾਸ਼ ਉੱਤੇ ਨਾ ਗਿਆ ਪਰ ਉਹ ਆਪੇ ਕਹਿੰਦਾ ਹੈ, - ਪ੍ਰਭੁ ਨੇ ਮੇਰੇ ਪ੍ਰਭੁ ਨੂੰ ਆਖਿਆ, ਤੂੰ ਮੇਰੇ ਸੱਜੇ ਪਾਸੇ ਬੈਠ, See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ34 ਕਿਉਂ ਜੋ ਦਾਊਦ ਸਵਰਗ ਉੱਤੇ ਨਾ ਗਿਆ, ਪਰ ਉਹ ਕਹਿੰਦਾ ਹੈ, “ਪ੍ਰਭੂ ਨੇ ਮੇਰੇ ਪ੍ਰਭੂ ਨੂੰ ਆਖਿਆ, ਤੂੰ ਮੇਰੇ ਸੱਜੇ ਪਾਸੇ ਬੈਠ, See the chapterਪਵਿੱਤਰ ਬਾਈਬਲ (Revised Common Language North American Edition)34 ਦਾਊਦ ਆਪ ਤਾਂ ਸਵਰਗ ਵਿੱਚ ਨਹੀਂ ਉਠਾਇਆ ਗਿਆ ਪਰ ਉਸ ਨੇ ਆਪ ਕਿਹਾ, ‘ਪ੍ਰਭੂ ਨੇ ਮੇਰੇ ਪ੍ਰਭੂ ਨੂੰ ਕਿਹਾ, ਮੇਰੇ ਸੱਜੇ ਹੱਥ ਬੈਠ, See the chapterਪੰਜਾਬੀ ਮੌਜੂਦਾ ਤਰਜਮਾ34 ਕਿਉਂ ਜੋ ਦਾਵੀਦ ਸਵਰਗ ਵਿੱਚ ਉੱਪਰ ਉਠਾਇਆ ਨਾ ਗਿਆ, ਪਰ ਉਹ ਕਹਿੰਦਾ ਹੈ, “ ‘ਪ੍ਰਭੂ ਨੇ ਮੇਰੇ ਪ੍ਰਭੂ ਨੂੰ ਕਿਹਾ: “ਮੇਰੇ ਸੱਜੇ ਪਾਸੇ ਬੈਠੋ See the chapterPunjabi Standard Bible34 ਕਿਉਂਕਿ ਦਾਊਦ ਤਾਂ ਸਵਰਗ ਵਿੱਚ ਨਹੀਂ ਗਿਆ ਪਰ ਉਹ ਕਹਿੰਦਾ ਹੈ, ਪ੍ਰਭੂ ਨੇ ਮੇਰੇ ਪ੍ਰਭੂ ਨੂੰ ਕਿਹਾ, ‘ਮੇਰੇ ਸੱਜੇ ਹੱਥ ਬੈਠ See the chapter |