Online Bible

- Advertisements -




ਰਸੂਲਾਂ 2:36 - ਪਵਿੱਤਰ ਬਾਈਬਲ

36 “ਇਸ ਲਈ ਸਾਰੇ ਯਹੂਦੀ ਲੋਕਾਂ ਨੂੰ ਇਸ ਸੱਚਾਈ ਦਾ ਪਤਾ ਹੋਣਾ ਚਾਹੀਦਾ ਹੈ। ਪਰਮੇਸ਼ੁਰ ਨੇ ਯਿਸੂ ਨੂੰ, ਪ੍ਰਭੂ ਅਤੇ ਮਸੀਹ ਬਣਾਇਆ ਹੈ ਜਿਸ ਨੂੰ ਤੁਹਾਡੇ ਦੁਆਰਾ ਸਲੀਬ ਦਿੱਤੀ ਗਈ ਸੀ।”

See the chapter Copy

ਪਵਿੱਤਰ ਬਾਈਬਲ O.V. Bible (BSI)

36 ਉਪਰੰਤ ਇਸਰਾਏਲ ਦਾ ਸਾਰਾ ਘਰਾਣਾ ਪੱਕ ਜਾਣੇ ਭਈ ਇਸੇ ਯਿਸੂ ਨੂੰ ਜਿਹ ਨੂੰ ਤੁਸਾਂ ਸਲੀਬ ਉੱਤੇ ਚਾੜ੍ਹਿਆ ਪਰਮੇਸ਼ੁਰ ਨੇ ਓਸ ਨੂੰ ਪ੍ਰਭੁ ਭੀ ਅਤੇ ਮਸੀਹ ਭੀ ਕੀਤਾ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

36 ਇਸ ਲਈ ਇਸਰਾਏਲ ਦਾ ਸਾਰਾ ਘਰਾਣਾ ਇਹ ਗੱਲ ਪੱਕੀ ਜਾਣ ਲਵੇ ਕਿ ਪਰਮੇਸ਼ੁਰ ਨੇ ਉਸ ਨੂੰ ਪ੍ਰਭੂ ਅਤੇ ਮਸੀਹ ਦੋਨੋ ਹੀ ਠਹਿਰਾਇਆ, ਜਿਸ ਯਿਸੂ ਨੂੰ ਤੁਸੀਂ ਸਲੀਬ ਉੱਤੇ ਚੜਾਇਆ ਸੀ।

See the chapter Copy

ਪਵਿੱਤਰ ਬਾਈਬਲ (Revised Common Language North American Edition)

36 “ਇਸ ਲਈ ਸਾਰੀ ਇਸਰਾਏਲ ਕੌਮ ਪੂਰੀ ਤਰ੍ਹਾਂ ਜਾਣ ਲਵੇ ਕਿ ਜਿਸ ਯਿਸੂ ਨੂੰ ਤੁਸੀਂ ਸਲੀਬ ਉੱਤੇ ਚੜ੍ਹਾਇਆ, ਉਹਨਾਂ ਨੂੰ ਪਰਮੇਸ਼ਰ ਨੇ ਪ੍ਰਭੂ ਅਤੇ ਮਸੀਹ ਬਣਾ ਦਿੱਤਾ ।”

See the chapter Copy

ਪੰਜਾਬੀ ਮੌਜੂਦਾ ਤਰਜਮਾ

36 “ਇਸ ਲਈ ਇਸਰਾਏਲ ਦਾ ਸਾਰਾ ਘਰਾਣਾ ਇਹ ਗੱਲ ਪੱਕੀ ਜਾਣ ਲਵੇ: ਕਿ ਪਰਮੇਸ਼ਵਰ ਨੇ ਇਸ ਯਿਸ਼ੂ ਨੂੰ, ਜਿਸ ਨੂੰ ਤੁਸੀਂ ਸਲੀਬ ਉੱਤੇ ਚੜਾਇਆ ਸੀ, ਉਸ ਨੂੰ ਪ੍ਰਭੂ ਅਤੇ ਮਸੀਹ ਦੋਨੋ ਹੀ ਠਹਿਰਾਇਆ।”

See the chapter Copy

Punjabi Standard Bible

36 “ਇਸ ਲਈ ਇਸਰਾਏਲ ਦਾ ਸਾਰਾ ਘਰਾਣਾ ਪੱਕੇ ਤੌਰ 'ਤੇ ਜਾਣ ਲਵੇ ਕਿ ਉਸੇ ਯਿਸੂ ਨੂੰ ਜਿਸ ਨੂੰ ਤੁਸੀਂ ਸਲੀਬ 'ਤੇ ਚੜ੍ਹਾਇਆ, ਪਰਮੇਸ਼ਰ ਨੇ ਉਸ ਨੂੰ ਪ੍ਰਭੂ ਵੀ ਅਤੇ ਮਸੀਹ ਵੀ ਠਹਿਰਾਇਆ।”

See the chapter Copy




ਰਸੂਲਾਂ 2:36

Follow us:

Advertisements


Advertisements