Online Bible

- Advertisements -




ਰਸੂਲਾਂ 2:38 - ਪਵਿੱਤਰ ਬਾਈਬਲ

38 ਪਤਰਸ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਸਭ ਆਪਣੇ ਦਿਲ ਅਤੇ ਜ਼ਿੰਦਗੀਆਂ ਬਦਲੋ ਅਤੇ ਯਿਸੂ ਮਸੀਹ ਦੇ ਨਾਮ ਤੇ ਬਪਤਿਸਮਾ ਲਓ। ਤਦ ਪਰਮੇਸ਼ੁਰ ਤੁਹਾਡੇ ਸਾਰੇ ਪਾਪ ਬਖਸ਼ ਦੇਵੇਗਾ ਅਤੇ ਤੁਸੀਂ ਪਵਿੱਤਰ ਆਤਮਾ ਨੂੰ ਦਾਤ ਵਾਂਗ ਪ੍ਰਾਪਤ ਕਰੋਂਗੇ।

See the chapter Copy

ਪਵਿੱਤਰ ਬਾਈਬਲ O.V. Bible (BSI)

38 ਤਦ ਪਤਰਸ ਨੇ ਉਨ੍ਹਾਂ ਨੂੰ ਆਖਿਆ, ਤੋਬਾ ਕਰੋ ਅਤੇ ਤੁਹਾਡੇ ਵਿੱਚੋਂ ਹਰੇਕ ਆਪੋ ਆਪਣੇ ਪਾਪਾਂ ਦੀ ਮਾਫ਼ੀ ਦੇ ਲਈ ਯਿਸੂ ਮਸੀਹ ਦੇ ਨਾਮ ਉੱਤੇ ਬਪਤਿਸਮਾ ਲਵੇ ਤਾਂ ਪਵਿੱਤ੍ਰ ਆਤਮਾ ਦਾ ਦਾਨ ਪਾਓਗੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

38 ਤਦ ਪਤਰਸ ਨੇ ਉਨ੍ਹਾਂ ਨੂੰ ਆਖਿਆ, ਤੋਬਾ ਕਰੋ ਅਤੇ ਤੁਹਾਡੇ ਵਿੱਚੋਂ ਹਰੇਕ ਆਪਣੇ ਪਾਪਾਂ ਦੀ ਮਾਫ਼ੀ ਦੇ ਲਈ, ਯਿਸੂ ਮਸੀਹ ਦੇ ਨਾਮ ਉੱਤੇ ਬਪਤਿਸਮਾ ਲਵੇ ਤਦ ਤੁਸੀਂ ਪਵਿੱਤਰ ਆਤਮਾ ਦਾ ਵਰਦਾਨ ਪਾਂਓਗੇ।

See the chapter Copy

ਪਵਿੱਤਰ ਬਾਈਬਲ (Revised Common Language North American Edition)

38 ਪਤਰਸ ਨੇ ਉਹਨਾਂ ਨੂੰ ਕਿਹਾ, “ਤੁਹਾਡੇ ਵਿੱਚੋਂ ਹਰ ਕੋਈ ਆਪਣੇ ਪਾਪਾਂ ਤੋਂ ਤੋਬਾ ਕਰੇ ਅਤੇ ਯਿਸੂ ਮਸੀਹ ਦੇ ਨਾਮ ਵਿੱਚ ਬਪਤਿਸਮਾ ਲਵੇ ਤਾਂ ਜੋ ਤੁਹਾਡੇ ਪਾਪ ਮਾਫ਼ ਹੋ ਜਾਣ ਅਤੇ ਤੁਹਾਨੂੰ ਪਵਿੱਤਰ ਆਤਮਾ ਦਾ ਵਰਦਾਨ ਮਿਲੇ ।

See the chapter Copy

ਪੰਜਾਬੀ ਮੌਜੂਦਾ ਤਰਜਮਾ

38 ਪਤਰਸ ਨੇ ਉਨ੍ਹਾਂ ਨੂੰ ਜਵਾਬ ਦਿੱਤਾ, “ਤੁਹਾਡੇ ਵਿੱਚੋਂ ਹਰੇਕ ਜਨ, ਤੌਬਾ ਕਰੇ ਅਤੇ ਬਪਤਿਸਮਾ ਲਵੇ, ਯਿਸ਼ੂ ਮਸੀਹ ਦੇ ਨਾਮ ਵਿੱਚ ਆਪਣੇ ਪਾਪਾਂ ਦੀ ਮਾਫ਼ੀ ਦੇ ਲਈ। ਅਤੇ ਤੁਸੀਂ ਪਵਿੱਤਰ ਆਤਮਾ ਦਾ ਵਰਦਾਨ ਪਾਓਗੇ।

See the chapter Copy

Punjabi Standard Bible

38 ਪਤਰਸ ਨੇ ਉਨ੍ਹਾਂ ਨੂੰ ਕਿਹਾ, “ਤੋਬਾ ਕਰੋ ਅਤੇ ਤੁਹਾਡੇ ਵਿੱਚੋਂ ਹਰੇਕ ਆਪਣੇ ਪਾਪਾਂ ਦੀ ਮਾਫ਼ੀ ਲਈ ਯਿਸੂ ਮਸੀਹ ਦੇ ਨਾਮ ਵਿੱਚ ਬਪਤਿਸਮਾ ਲਵੇ ਅਤੇ ਤੁਸੀਂ ਪਵਿੱਤਰ ਆਤਮਾ ਦਾ ਦਾਨ ਪਾਓਗੇ;

See the chapter Copy




ਰਸੂਲਾਂ 2:38

Follow us:

Advertisements


Advertisements