ਰਸੂਲਾਂ 2:4 - ਪਵਿੱਤਰ ਬਾਈਬਲ4 ਵੇਖਦਿਆਂ-ਵੇਖਦਿਆਂ ਉਨ੍ਹਾਂ ਸਭਨਾਂ ਵਿੱਚ ਪਵਿੱਤਰ ਆਤਮਾ ਸਮਾ ਗਿਆ ਅਤੇ ਉਨ੍ਹਾਂ ਸਭ ਨੇ ਵੱਖ-ਵੱਖ ਬੋਲੀਆਂ ਬੋਲਣੀਆਂ ਸ਼ੁਰੂ ਕਰ ਦਿੱਤੀਆਂ। ਕਿਉਂਕਿ ਪਵਿੱਤਰ ਆਤਮਾ ਨੇ ਉਨ੍ਹਾਂ ਨੂੰ ਬੋਲਣ ਦੀ ਤਾਕਤ ਦਿੱਤੀ ਸੀ। See the chapterਪਵਿੱਤਰ ਬਾਈਬਲ O.V. Bible (BSI)4 ਤਦ ਓਹ ਸੱਭੇ ਪਵਿੱਤ੍ਰ ਆਤਮਾ ਨਾਲ ਭਰ ਗਏ ਅਤੇ ਹੋਰ ਬੋਲੀਆਂ ਬੋਲਣ ਲੱਗ ਪਏ ਜਿਵੇਂ ਆਤਮਾ ਨੇ ਉਨ੍ਹਾਂ ਨੂੰ ਬੋਲਣ ਦਿੱਤਾ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਤਦ ਉਹ ਸਾਰੇ ਪਵਿੱਤਰ ਆਤਮਾ ਨਾਲ ਭਰ ਗਏ ਅਤੇ ਅਲੱਗ-ਅਲੱਗ ਭਾਸ਼ਾ ਬੋਲਣ ਲੱਗ ਪਏ ਜਿਵੇਂ ਆਤਮਾ ਨੇ ਉਨ੍ਹਾਂ ਨੂੰ ਬੋਲਣ ਦੀ ਸ਼ਕਤੀ ਦਿੱਤੀ। See the chapterਪਵਿੱਤਰ ਬਾਈਬਲ (Revised Common Language North American Edition)4 ਉਹ ਸਾਰੇ ਪਵਿੱਤਰ ਆਤਮਾ ਨਾਲ ਭਰ ਗਏ ਅਤੇ ਅਣਜਾਣ ਭਾਸ਼ਾਵਾਂ ਬੋਲਣ ਲੱਗ ਪਏ, ਜਿਵੇਂ ਪਵਿੱਤਰ ਆਤਮਾ ਨੇ ਉਹਨਾਂ ਨੂੰ ਬੋਲਣ ਦੀ ਯੋਗਤਾ ਦਿੱਤੀ ਸੀ । See the chapterਪੰਜਾਬੀ ਮੌਜੂਦਾ ਤਰਜਮਾ4 ਉਹ ਸਾਰੇ ਪਵਿੱਤਰ ਆਤਮਾ ਨਾਲ ਭਰ ਗਏ ਅਤੇ ਅਲੱਗ-ਅਲੱਗ ਭਾਸ਼ਾਵਾਂ ਬੋਲਣ ਲੱਗ ਪਏ ਜਿਵੇਂ ਆਤਮਾ ਨੇ ਉਨ੍ਹਾਂ ਨੂੰ ਬੋਲਣ ਦੇ ਯੋਗ ਬਣਾਇਆ। See the chapterPunjabi Standard Bible4 ਤਦ ਉਹ ਸਾਰੇ ਪਵਿੱਤਰ ਆਤਮਾ ਨਾਲ ਭਰ ਗਏ ਅਤੇ ਜਿਵੇਂ ਆਤਮਾ ਨੇ ਉਨ੍ਹਾਂ ਨੂੰ ਬੋਲਣ ਦੀ ਸਮਰੱਥਾ ਦਿੱਤੀ, ਉਹ ਸਭ ਵੱਖ-ਵੱਖ ਭਾਸ਼ਾਵਾਂ ਬੋਲਣ ਲੱਗੇ। See the chapter |