Online Bible

- Advertisements -




ਰਸੂਲਾਂ 2:41 - ਪਵਿੱਤਰ ਬਾਈਬਲ

41 ਤਦ ਉਨ੍ਹਾਂ ਲੋਕਾਂ ਨੇ, ਜਿਨ੍ਹਾਂ ਨੇ ਪਤਰਸ ਦੇ ਉਪਦੇਸ਼ਾਂ ਨੂੰ ਸਵਿਕਾਰਿਆ ਸੀ, ਬਪਤਿਸਮਾ ਲਿਆ। ਉਸ ਦਿਨ ਤਿੰਨ ਹਜ਼ਾਰ ਦੇ ਆਸ-ਪਾਸ ਲੋਕ ਨਿਹਚਾਵਾਨਾਂ ਦੇ ਸਮੂਹ ਨਾਲ ਜੁੜੇ।

See the chapter Copy

ਪਵਿੱਤਰ ਬਾਈਬਲ O.V. Bible (BSI)

41 ਸੋ ਜਿਨ੍ਹਾਂ ਉਹ ਦੀ ਗੱਲ ਮੰਨ ਲਈ ਓਹਨਾਂ ਨੇ ਬਪਤਿਸਮਾ ਲਿਆ ਅਤੇ ਉਸੇ ਦਿਨ ਤਿੰਨਕੁ ਹਜ਼ਾਰ ਜਣੇ ਉਨ੍ਹਾਂ ਵਿੱਚ ਰਲ ਗਏ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

41 ਜਿਨ੍ਹਾਂ ਲੋਕਾਂ ਨੇ ਉਹ ਦਾ ਬਚਨ ਖੁਸ਼ੀ ਨਾਲ ਮੰਨ ਲਿਆ, ਉਹਨਾਂ ਨੇ ਬਪਤਿਸਮਾ ਲਿਆ ਅਤੇ ਉਸੇ ਦਿਨ ਲੱਗਭਗ ਤਿੰਨ ਹਜ਼ਾਰ ਲੋਕ ਉਨ੍ਹਾਂ ਵਿੱਚ ਮਿਲ ਗਏ।

See the chapter Copy

ਪਵਿੱਤਰ ਬਾਈਬਲ (Revised Common Language North American Edition)

41 ਜਿਹਨਾਂ ਲੋਕਾਂ ਨੇ ਪਤਰਸ ਦੇ ਉਪਦੇਸ਼ ਨੂੰ ਸਵੀਕਾਰ ਕੀਤਾ ਉਹਨਾਂ ਨੂੰ ਬਪਤਿਸਮਾ ਦਿੱਤਾ ਗਿਆ । ਉਸ ਦਿਨ ਕੋਈ ਤਿੰਨ ਹਜ਼ਾਰ ਲੋਕ ਉਹਨਾਂ ਵਿੱਚ ਆ ਮਿਲੇ ।

See the chapter Copy

ਪੰਜਾਬੀ ਮੌਜੂਦਾ ਤਰਜਮਾ

41 ਜਿਨ੍ਹਾਂ ਲੋਕਾਂ ਨੇ ਉਹ ਦਾ ਬਚਨ ਖੁਸ਼ੀ ਨਾਲ ਸਵੀਕਾਰ ਕੀਤਾ ਉਨ੍ਹਾਂ ਨੇ ਬਪਤਿਸਮਾ ਲਿਆ, ਅਤੇ ਉਸੇ ਦਿਨ ਲਗਭਗ ਤਿੰਨ ਹਜ਼ਾਰ ਲੋਕ ਉਨ੍ਹਾਂ ਵਿਸ਼ਵਾਸੀਆਂ ਦੇ ਨਾਲ ਮਿਲ ਗਏ।

See the chapter Copy

Punjabi Standard Bible

41 ਜਿਨ੍ਹਾਂ ਨੇ ਉਸ ਦੀ ਗੱਲ ਨੂੰ ਸਵੀਕਾਰ ਕੀਤਾ ਉਨ੍ਹਾਂ ਨੇ ਬਪਤਿਸਮਾ ਲਿਆ ਅਤੇ ਉਸੇ ਦਿਨ ਲਗਭਗ ਤਿੰਨ ਹਜ਼ਾਰ ਲੋਕ ਉਨ੍ਹਾਂ ਵਿੱਚ ਰਲ ਗਏ।

See the chapter Copy




ਰਸੂਲਾਂ 2:41

Follow us:

Advertisements


Advertisements