Online Bible

- Advertisements -




ਰਸੂਲਾਂ 2:42 - ਪਵਿੱਤਰ ਬਾਈਬਲ

42 ਉਨ੍ਹਾਂ ਨੇ ਆਪਣਾ ਸਮਾਂ ਨਿਯਮਿਤ ਰੂਪ ਨਾਲ ਰਸੂਲਾਂ ਦੇ ਉਪਦੇਸ਼ ਸੁਣਨ ਲਈ ਇਸਤੇਮਾਲ ਕੀਤਾ। ਉਹ ਇੱਕ ਦੂਜੇ ਨਾਲ ਪਰਿਵਾਰ ਦੇ ਜੀਆਂ ਵਾਂਗ ਭਾਗੀਦਾਰ ਹੋਣ ਲੱਗੇ। ਉਹ ਇਕੱਠੇ ਖਾਂਦੇ ਅਤੇ ਇਕੱਠੇ ਹੀ ਪ੍ਰਾਰਥਨਾ ਕਰਦੇ।

See the chapter Copy

ਪਵਿੱਤਰ ਬਾਈਬਲ O.V. Bible (BSI)

42 ਅਤੇ ਓਹ ਲਗਾਤਾਰ ਰਸੂਲਾਂ ਦੀ ਸਿੱਖਿਆ ਅਤੇ ਸੰਗਤ ਵਿੱਚ ਅਤੇ ਰੋਟੀ ਤੋਂੜਨ ਅਰ ਪ੍ਰਾਰਥਨਾ ਕਰਨ ਵਿੱਚ ਲੱਗੇ ਰਹੇ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

42 ਅਤੇ ਉਹ ਲਗਾਤਾਰ ਰਸੂਲਾਂ ਦੀ ਸਿੱਖਿਆ ਲੈਣ ਵਿੱਚ, ਸੰਗਤੀ ਰੱਖਣ ਵਿੱਚ, ਰੋਟੀ ਤੋੜਨ ਅਤੇ ਪ੍ਰਾਰਥਨਾ ਕਰਨ ਵਿੱਚ ਲੱਗੇ ਰਹੇ।

See the chapter Copy

ਪਵਿੱਤਰ ਬਾਈਬਲ (Revised Common Language North American Edition)

42 ਉਹ ਸਭ ਬੜੀ ਸ਼ਰਧਾ ਨਾਲ ਰਸੂਲਾਂ ਤੋਂ ਸਿੱਖਿਆ ਲੈਂਦੇ, ਸੰਗਤੀ ਕਰਦੇ, ਇਕੱਠੇ ਰੋਟੀ ਖਾਂਦੇ ਅਤੇ ਪ੍ਰਾਰਥਨਾ ਵਿੱਚ ਲੱਗੇ ਰਹਿੰਦੇ ਸਨ ।

See the chapter Copy

ਪੰਜਾਬੀ ਮੌਜੂਦਾ ਤਰਜਮਾ

42 ਉਹ ਲਗਾਤਾਰ ਰਸੂਲਾਂ ਦੀ ਸਿੱਖਿਆ ਲੈਣ ਵਿੱਚ, ਸੰਗਤੀ ਰੱਖਣ ਵਿੱਚ, ਰੋਟੀ ਤੋੜਨ ਅਤੇ ਪ੍ਰਾਰਥਨਾ ਕਰਨ ਵਿੱਚ ਲੱਗੇ ਰਹੇ।

See the chapter Copy

Punjabi Standard Bible

42 ਉਹ ਲਗਾਤਾਰ ਰਸੂਲਾਂ ਦੀ ਸਿੱਖਿਆ ਪਾਉਣ ਅਤੇ ਸੰਗਤੀ ਕਰਨ ਅਤੇ ਰੋਟੀ ਤੋੜਨ ਤੇ ਪ੍ਰਾਰਥਨਾ ਕਰਨ ਵਿੱਚ ਲੱਗੇ ਰਹੇ।

See the chapter Copy




ਰਸੂਲਾਂ 2:42

Follow us:

Advertisements


Advertisements