ਰਸੂਲਾਂ 2:43 - ਪਵਿੱਤਰ ਬਾਈਬਲ43 ਰਸੂਲ ਬੜੀਆਂ ਹੈਰਾਨੀਜਨਕ ਅਤੇ ਤਾਕਤਵਰ ਗੱਲਾਂ ਕਰ ਰਹੇ ਸਨ। ਤਾਂ ਸਾਰੇ ਲੋਕਾਂ ਨੂੰ ਪਰਮੇਸ਼ੁਰ ਲਈ ਡਰ ਸੀ। See the chapterਪਵਿੱਤਰ ਬਾਈਬਲ O.V. Bible (BSI)43 ਹਰ ਇੱਕ ਜਾਨ ਨੂੰ ਡਰ ਲੱਗਾ ਅਰ ਬਹੁਤ ਸਾਰੇ ਅਚੰਭੇ ਤੇ ਨਿਸ਼ਾਨ ਰਸੂਲਾਂ ਦੇ ਰਾਹੀਂ ਪਰਗਟ ਹੋਏ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ43 ਸਭਨਾਂ ਲੋਕਾਂ ਉੱਤੇ ਡਰ ਛਾ ਗਿਆ ਅਤੇ ਬਹੁਤ ਸਾਰੇ ਅਚੰਭੇ ਤੇ ਨਿਸ਼ਾਨ ਰਸੂਲਾਂ ਦੇ ਰਾਹੀਂ ਪ੍ਰਗਟ ਹੋਏ। See the chapterਪਵਿੱਤਰ ਬਾਈਬਲ (Revised Common Language North American Edition)43 ਸਾਰੇ ਲੋਕ ਬਹੁਤ ਭੈ ਨਾਲ ਭਰੇ ਹੋਏ ਸਨ ਕਿਉਂਕਿ ਰਸੂਲਾਂ ਦੁਆਰਾ ਬਹੁਤ ਚਮਤਕਾਰ ਅਤੇ ਚਿੰਨ੍ਹ ਹੁੰਦੇ ਸਨ । See the chapterਪੰਜਾਬੀ ਮੌਜੂਦਾ ਤਰਜਮਾ43 ਰਸੂਲਾਂ ਦੁਆਰਾ ਕੀਤੇ ਗਏ ਬਹੁਤ ਸਾਰੇ ਚਮਤਕਾਰਾਂ ਅਤੇ ਕਰਾਮਾਤਾਂ ਤੇ ਹਰ ਕੋਈ ਹੈਰਾਨ ਹੋ ਗਿਆ। See the chapterPunjabi Standard Bible43 ਹਰ ਵਿਅਕਤੀ ਉੱਤੇ ਭੈ ਛਾਇਆ ਹੋਇਆ ਸੀ ਅਤੇ ਰਸੂਲਾਂ ਦੇ ਰਾਹੀਂ ਬਹੁਤ ਸਾਰੇ ਅਚਰਜ ਕੰਮ ਅਤੇ ਚਿੰਨ੍ਹ ਪਰਗਟ ਹੋ ਰਹੇ ਸਨ। See the chapter |