ਰਸੂਲਾਂ 2:44 - ਪਵਿੱਤਰ ਬਾਈਬਲ44 ਸਾਰੇ ਉਨ੍ਹਾਂ ਦੇ ਨਿਹਚਾਵਾਨ ਇਕੱਠੇ ਰਹਿੰਦੇ ਤੇ ਆਪਸ ਵਿੱਚ ਹਰ ਚੀਜ਼ ਵੰਡਦੇ। See the chapterਪਵਿੱਤਰ ਬਾਈਬਲ O.V. Bible (BSI)44 ਅਰ ਜਿਨ੍ਹਾਂ ਨੇ ਨਿਹਚਾ ਕੀਤੀ ਸੀ ਓਹ ਸਭ ਇਕੱਠੇ ਸਨ ਅਤੇ ਸਾਰੀਆਂ ਵਸਤਾਂ ਵਿੱਚ ਭਾਈਵਾਲ ਸਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ44 ਅਤੇ ਜਿਨ੍ਹਾਂ ਨੇ ਵਿਸ਼ਵਾਸ ਨਹੀਂ ਕੀਤਾ ਸੀ ਉਹ ਸਭ ਇਕੱਠੇ ਰਹਿੰਦੇ ਸਨ ਅਤੇ ਸਾਰੀਆਂ ਵਸਤਾਂ ਵਿੱਚ ਸਾਂਝੇ ਭਾਈਵਾਲ ਸਨ। See the chapterਪਵਿੱਤਰ ਬਾਈਬਲ (Revised Common Language North American Edition)44 ਸਾਰੇ ਵਿਸ਼ਵਾਸੀ ਇਕੱਠੇ ਰਹਿੰਦੇ ਸਨ ਅਤੇ ਉਹਨਾਂ ਦਾ ਸਭ ਕੁਝ ਸਾਂਝਾ ਸੀ । See the chapterਪੰਜਾਬੀ ਮੌਜੂਦਾ ਤਰਜਮਾ44 ਸਾਰੇ ਵਿਸ਼ਵਾਸੀ ਇਕੱਠੇ ਰਹਿੰਦੇ ਸਨ ਅਤੇ ਸਾਰਿਆਂ ਵਸਤਾਂ ਵਿੱਚ ਸਾਂਝੇ ਭਾਈਵਾਲ ਸਨ। See the chapterPunjabi Standard Bible44 ਸਭ ਵਿਸ਼ਵਾਸ ਕਰਨ ਵਾਲੇ ਆਪਸ ਵਿੱਚ ਮਿਲ ਕੇ ਰਹਿੰਦੇ ਸਨ ਅਤੇ ਉਨ੍ਹਾਂ ਵਿੱਚ ਸਭ ਕੁਝ ਸਾਂਝਾ ਸੀ। See the chapter |