ਰਸੂਲਾਂ 2:46 - ਪਵਿੱਤਰ ਬਾਈਬਲ46 ਹਰ ਰੋਜ਼ ਸਭ ਮੰਦਰ ਦੇ ਵਿਹੜੇ ਵਿੱਚ ਉਸੇ ਮਕਸਦ ਨਾਲ ਮਿਲਦੇ। ਉਹ ਆਪਣੇ ਘਰਾਂ ਵਿੱਚ ਅਨੰਦਿਤ ਦਿਲਾਂ ਨਾਲ ਮਿਲਕੇ ਭੋਜਨ ਕਰਦੇ। See the chapterਪਵਿੱਤਰ ਬਾਈਬਲ O.V. Bible (BSI)46 ਅਰ ਦਿਨੋ ਦਿਨ ਇੱਕ ਮਨ ਹੋ ਕੇ ਹੈਕਲ ਵਿੱਚ ਲਗਾਤਾਰ ਰਹਿੰਦੇ ਅਤੇ ਘਰੀਂ ਰੋਟੀ ਤੋਂੜਦੇ ਓਹ ਖਸ਼ੀ ਅਤੇ ਸਿੱਧੇ ਮਨ ਨਾਲ ਭੋਜਨ ਛੱਕਦੇ ਸਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ46 ਅਤੇ ਹਰੇਕ ਦਿਨ ਇੱਕ ਮਨ ਹੋ ਕੇ ਹੈਕਲ ਵਿੱਚ ਲਗਾਤਾਰ ਇਕੱਠੇ ਹੁੰਦੇ ਅਤੇ ਘਰ-ਘਰ ਰੋਟੀ ਤੋੜਦੇ, ਉਹ ਖੁਸ਼ੀ ਅਤੇ ਸਿੱਧੇ ਮਨ ਨਾਲ ਭੋਜਨ ਛਕਦੇ ਸਨ। See the chapterਪਵਿੱਤਰ ਬਾਈਬਲ (Revised Common Language North American Edition)46 ਹਰ ਦਿਨ ਉਹ ਇੱਕ ਮਨ ਹੋ ਕੇ ਹੈਕਲ ਵਿੱਚ ਇਕੱਠੇ ਹੁੰਦੇ, ਖ਼ੁਸ਼ੀ ਅਤੇ ਸੱਚੇ ਮਨ ਨਾਲ ਘਰਾਂ ਵਿੱਚ ਭੋਜਨ ਕਰਦੇ ਸਨ । See the chapterਪੰਜਾਬੀ ਮੌਜੂਦਾ ਤਰਜਮਾ46 ਹਰ ਦਿਨ ਉਹ ਹੈਕਲ ਦੇ ਦਰਬਾਰਾਂ ਵਿੱਚ ਲਗਾਤਾਰ ਇਕੱਠੇ ਹੁੰਦੇ ਸਨ। ਉਹ ਘਰ-ਘਰ ਰੋਟੀ ਤੋੜਦੇ, ਖੁਸ਼ੀ ਅਤੇ ਸਿੱਧੇ ਮਨ ਨਾਲ ਭੋਜਨ ਛਕਦੇ ਸਨ See the chapterPunjabi Standard Bible46 ਉਹ ਹਰ ਦਿਨ ਇੱਕ ਮਨ ਹੋ ਕੇ ਹੈਕਲ ਵਿੱਚ ਇਕੱਠੇ ਹੁੰਦੇ ਅਤੇ ਘਰ-ਘਰ ਰੋਟੀ ਤੋੜਦੇ ਹੋਏ ਖੁਸ਼ੀ ਅਤੇ ਸਿੱਧੇ-ਸਾਦੇ ਮਨ ਨਾਲ ਵੰਡ ਕੇ ਭੋਜਨ ਖਾਂਦੇ See the chapter |