Online Bible

- Advertisements -




ਰਸੂਲਾਂ 2:47 - ਪਵਿੱਤਰ ਬਾਈਬਲ

47 ਨਿਹਚਾਵਾਨ ਪਰਮੇਸ਼ੁਰ ਦੀ ਉਸਤਤਿ ਕਰਦੇ ਅਤੇ ਸਾਰੇ ਲੋਕ ਉਨ੍ਹਾਂ ਨੂੰ ਬਹੁਤ ਪਸੰਦ ਕਰਦੇ। ਅਤੇ ਹਰੇਕ ਦਿਨ, ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਨਿਹਚਾਵਾਨਾਂ ਦੇ ਸਮੂਹ ਵਿੱਚ ਸ਼ਾਮਿਲ ਕਰਦਾ, ਜੋ ਬਚਾਏ ਜਾਂਦੇ ਸਨ।

See the chapter Copy

ਪਵਿੱਤਰ ਬਾਈਬਲ O.V. Bible (BSI)

47 ਅਤੇ ਪਰਮੇਸ਼ੁਰ ਦੀ ਉਸਤਤ ਕਰਦੇ ਸਨ ਅਰ ਸਾਰਿਆਂ ਲੋਕਾਂ ਨੂੰ ਪਿਆਰੇ ਸਨ ਅਤੇ ਪ੍ਰਭੁ ਦਿਨੋ ਦਿਨ ਓਹਨਾਂ ਨੂੰ ਜਿਹੜੇ ਬਚਾਏ ਜਾਂਦੇ ਸਨ ਉਨ੍ਹਾਂ ਵਿੱਚ ਰਲਾਉਂਦਾ ਸੀ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

47 ਅਤੇ ਪਰਮੇਸ਼ੁਰ ਦੀ ਉਸਤਤ ਕਰਦੇ, ਅਤੇ ਸਭਨਾਂ ਲੋਕਾਂ ਨੂੰ ਪਿਆਰੇ ਸਨ ਅਤੇ ਪ੍ਰਭੂ ਹਰੇਕ ਦਿਨ ਉਹਨਾਂ ਨੂੰ ਜਿਹੜੇ ਬਚਾਏ ਜਾਂਦੇ ਸਨ ਉਨ੍ਹਾਂ ਵਿੱਚ ਮਿਲਾ ਦਿੰਦਾ ਸੀ।

See the chapter Copy

ਪਵਿੱਤਰ ਬਾਈਬਲ (Revised Common Language North American Edition)

47 ਉਹ ਪਰਮੇਸ਼ਰ ਦੀ ਮਹਿਮਾ ਕਰਦੇ ਅਤੇ ਸਾਰੇ ਲੋਕ ਉਹਨਾਂ ਨੂੰ ਪਿਆਰ ਕਰਦੇ ਸਨ । ਪ੍ਰਭੂ ਪਰਮੇਸ਼ਰ ਮੁਕਤੀ ਪ੍ਰਾਪਤ ਕਰਨ ਵਾਲਿਆਂ ਨੂੰ ਹਰ ਦਿਨ ਉਹਨਾਂ ਵਿੱਚ ਸ਼ਾਮਿਲ ਕਰ ਦਿੰਦੇ ਸਨ ।

See the chapter Copy

ਪੰਜਾਬੀ ਮੌਜੂਦਾ ਤਰਜਮਾ

47 ਪਰਮੇਸ਼ਵਰ ਦੀ ਉਸਤਤ ਕਰਦੇ ਅਤੇ ਸਭਨਾਂ ਲੋਕਾਂ ਨੂੰ ਪਿਆਰੇ ਸਨ। ਅਤੇ ਪ੍ਰਭੂ ਦੀ ਦਯਾ ਨਾਲ ਹਰੇਕ ਦਿਨ ਉਨ੍ਹਾਂ ਨੂੰ ਜਿਹੜੇ ਬਚਾਏ ਜਾਂਦੇ ਸਨ ਉਨ੍ਹਾਂ ਦੀ ਮੰਡਲੀ ਵਿੱਚ ਮਿਲਾ ਦਿੰਦਾ ਸੀ।

See the chapter Copy

Punjabi Standard Bible

47 ਅਤੇ ਪਰਮੇਸ਼ਰ ਦੀ ਉਸਤਤ ਕਰਦੇ ਸਨ। ਉਹ ਸਭਨਾਂ ਲੋਕਾਂ ਦੇ ਪਿਆਰੇ ਸਨ ਅਤੇ ਪ੍ਰਭੂ ਹਰ ਦਿਨ ਮੁਕਤੀ ਪਾਉਣ ਵਾਲਿਆਂ ਨੂੰ ਉਨ੍ਹਾਂ ਵਿੱਚ ਰਲਾਉਂਦਾ ਜਾਂਦਾ ਸੀ।

See the chapter Copy




ਰਸੂਲਾਂ 2:47

Follow us:

Advertisements


Advertisements