ਰਸੂਲਾਂ 2:5 - ਪਵਿੱਤਰ ਬਾਈਬਲ5 ਉਸ ਵਕਤ, ਯਰੂਸ਼ਲਮ ਵਿੱਚ ਬਹੁਤ ਸਾਰੇ ਧਾਰਮਿਕ ਯਹੂਦੀ ਲੋਕ ਰਹਿੰਦੇ ਸਨ। ਇਹ ਮਨੁੱਖ ਦੁਨੀਆਂ ਦੇ ਸਭ ਹਿਸਿਆਂ ਵਿੱਚੋਂ ਇੱਥੇ ਆਏ ਹੋਏ ਸਨ। See the chapterਪਵਿੱਤਰ ਬਾਈਬਲ O.V. Bible (BSI)5 ਹਰੇਕ ਦੇਸ ਵਿੱਚੋਂ ਜੋ ਅਕਾਸ਼ ਦੇ ਹੇਠ ਹੈ ਯਹੂਦੀ ਭਗਤ ਲੋਕ ਯਰੂਸ਼ਲਮ ਵਿੱਚ ਵੱਸਦੇ ਸਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਯਹੂਦੀ ਯਰੂਸ਼ਲਮ ਵਿੱਚ ਰਹਿੰਦੇ ਸਨ, ਹਰੇਕ ਕੌਮ ਵਿੱਚੋਂ ਭਗਤ ਲੋਕ, ਜੋ ਅਕਾਸ਼ ਦੇ ਹੇਠ ਹੈ, ਉਸ ਜਗ੍ਹਾ ਇਕੱਠੇ ਹੋਏ ਸਨ। See the chapterਪਵਿੱਤਰ ਬਾਈਬਲ (Revised Common Language North American Edition)5 ਉਸ ਸਮੇਂ ਸੰਸਾਰ ਦੇ ਸਾਰੇ ਦੇਸ਼ਾਂ ਦੇ ਯਹੂਦੀ ਸ਼ਰਧਾਲੂ ਯਰੂਸ਼ਲਮ ਵਿੱਚ ਆਏ ਹੋਏ ਸਨ । See the chapterਪੰਜਾਬੀ ਮੌਜੂਦਾ ਤਰਜਮਾ5 ਹੁਣ ਯੇਰੂਸ਼ਲੇਮ ਵਿੱਚ ਸਵਰਗ ਦੇ ਅਧੀਨ ਹਰ ਕੌਮ ਦੇ ਪਰਮੇਸ਼ਵਰ ਤੋਂ ਡਰਨ ਵਾਲੇ ਯਹੂਦੀ ਰਹਿ ਰਹੇ ਸਨ। See the chapterPunjabi Standard Bible5 ਉਸ ਸਮੇਂ ਅਕਾਸ਼ ਹੇਠਲੀ ਹਰੇਕ ਕੌਮ ਵਿੱਚੋਂ ਯਹੂਦੀ ਭਗਤ ਲੋਕ ਯਰੂਸ਼ਲਮ ਵਿੱਚ ਰਹਿੰਦੇ ਸਨ। See the chapter |