Online Bible

- Advertisements -




ਰਸੂਲਾਂ 2:6 - ਪਵਿੱਤਰ ਬਾਈਬਲ

6 ਇਨ੍ਹਾਂ ਮਨੁੱਖਾਂ ਦਾ ਇੱਕ ਵੱਡਾ ਮੰਡਲੀ ਇਕੱਠਿਆਂ ਆਇਆ ਸੀ ਕਿਉਂਕਿ ਉਨ੍ਹਾਂ ਨੇ ਇਹ ਗੂੰਜ ਸੁਣੀ ਸੀ। ਉਹ ਹੈਰਾਨ ਸਨ, ਕਿਉਂਕਿ ਹਰ ਇੱਕ ਨੇ ਰਸੂਲਾਂ ਨੂੰ ਆਪਣੀ ਖੁਦ ਦੀ ਬੋਲੀ ਵਿੱਚ ਬੋਲਦਿਆਂ ਸੁਣਿਆ।

See the chapter Copy

ਪਵਿੱਤਰ ਬਾਈਬਲ O.V. Bible (BSI)

6 ਸੋ ਜਾਂ ਇਹ ਅਵਾਜ਼ ਆਈ ਤਾਂ ਭੀੜ ਲੱਗ ਗਈ ਅਤੇ ਲੋਕ ਹੱਕੇ ਬੱਕੇ ਰਹਿ ਗਏ ਕਿਉਂ ਜੋ ਹਰੇਕ ਨੇ ਉਨ੍ਹਾਂ ਨੂੰ ਆਪਣੀ ਆਪਣੀ ਬੋਲੀ ਬੋਲਦੇ ਸੁਣਿਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਸੋ ਜਦੋਂ ਇਹ ਅਵਾਜ਼ ਆਈ ਤਾਂ ਭੀੜ ਇਕੱਠੀ ਹੋ ਗਈ ਅਤੇ ਲੋਕ ਹੈਰਾਨ ਰਹਿ ਗਏ ਕਿਉਂ ਜੋ ਹਰੇਕ ਨੂੰ ਇਹ ਸੁਣਾਈ ਦਿੰਦਾ ਸੀ ਕਿ ਉਹ ਮੇਰੀ ਹੀ ਭਾਸ਼ਾ ਬੋਲ ਰਹੇ ਸਨ।

See the chapter Copy

ਪਵਿੱਤਰ ਬਾਈਬਲ (Revised Common Language North American Edition)

6 ਜਦੋਂ ਇਹ ਆਵਾਜ਼ ਆਈ ਤਾਂ ਭੀੜ ਇਕੱਠੀ ਹੋ ਗਈ । ਲੋਕ ਘਬਰਾ ਗਏ ਕਿਉਂਕਿ ਹਰ ਕੋਈ ਉਹਨਾਂ ਨੂੰ ਆਪਣੀ ਹੀ ਭਾਸ਼ਾ ਵਿੱਚ ਬੋਲਦੇ ਸੁਣ ਰਿਹਾ ਸੀ ।

See the chapter Copy

ਪੰਜਾਬੀ ਮੌਜੂਦਾ ਤਰਜਮਾ

6 ਜਦੋਂ ਉਨ੍ਹਾਂ ਨੇ ਇਹ ਆਵਾਜ਼ ਸੁਣੀ, ਤਾਂ ਭੀੜ ਦੇ ਲੋਕ ਹੈਰਾਨ ਹੋ ਗਏ, ਕਿਉਂਕਿ ਹਰ ਇੱਕ ਨੇ ਆਪਣੀ ਖੁਦ ਦੀ ਭਾਸ਼ਾ ਬੋਲਦੇ ਸੁਣਿਆ।

See the chapter Copy

Punjabi Standard Bible

6 ਜਦੋਂ ਇਹ ਅਵਾਜ਼ ਹੋਈ ਤਾਂ ਇੱਕ ਭੀੜ ਇਕੱਠੀ ਹੋ ਗਈ ਅਤੇ ਲੋਕ ਦੁਬਿਧਾ ਵਿੱਚ ਸਨ, ਕਿਉਂਕਿ ਉਹ ਉਨ੍ਹਾਂ ਵਿੱਚੋਂ ਹਰੇਕ ਨੂੰ ਆਪੋ-ਆਪਣੀ ਭਾਸ਼ਾ ਵਿੱਚ ਬੋਲਦੇ ਸੁਣ ਰਹੇ ਸਨ।

See the chapter Copy




ਰਸੂਲਾਂ 2:6

Follow us:

Advertisements


Advertisements