ਰਸੂਲਾਂ 2:8 - ਪਵਿੱਤਰ ਬਾਈਬਲ8 ਫ਼ਿਰ ਸਾਡੇ ਚੋਂ ਹਰ ਇੱਕ ਆਪਣੀ ਜਨਮ ਭੂਮੀ ਦੀ ਭਾਸ਼ਾ ਉਨ੍ਹਾਂ ਦੀ ਜ਼ਬਾਨੀ ਕਿਵੇਂ ਸੁਣਦਾ ਹੈ? ਇਹ ਕਿਵੇਂ ਸੰਭਵ ਹੈ? ਅਸੀਂ ਸਭ ਵਖੋ-ਵਖ ਥਾਵਾਂ ਤੋਂ ਹਾਂ। See the chapterਪਵਿੱਤਰ ਬਾਈਬਲ O.V. Bible (BSI)8 ਫੇਰ ਕਿੱਕੁਰ ਹਰੇਕ ਸਾਡੇ ਵਿੱਚੋਂ ਆਪੋ ਆਪਣੀ ਜਨਮ ਭੂਮ ਦੀ ਭਾਖਿਆ ਸੁਣਦਾ ਹੈ ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਫੇਰ ਕਿਵੇਂ ਹਰੇਕ ਸਾਡੇ ਵਿੱਚੋਂ ਆਪੋ-ਆਪਣੀ ਜਨਮ ਭੂਮੀ ਦੀ ਭਾਸ਼ਾ ਸੁਣਦਾ ਹੈ? See the chapterਪਵਿੱਤਰ ਬਾਈਬਲ (Revised Common Language North American Edition)8 ਫਿਰ ਅਸੀਂ ਸਾਰੇ ਕਿਸ ਤਰ੍ਹਾਂ ਆਪਣੇ ਆਪਣੇ ਦੇਸ਼ ਦੀ ਭਾਸ਼ਾ ਸੁਣ ਰਹੇ ਹਾਂ ? See the chapterਪੰਜਾਬੀ ਮੌਜੂਦਾ ਤਰਜਮਾ8 ਫਿਰ ਇਹ ਕਿਵੇਂ ਹੈ ਕਿ ਸਾਡੇ ਵਿੱਚੋਂ ਹਰ ਕੋਈ ਉਨ੍ਹਾਂ ਨੂੰ ਆਪਣੀ ਹੀ ਮਾਂ ਭਾਸ਼ਾ ਵਿੱਚ ਬੋਲਦੇ ਸੁਣ ਰਿਹਾ ਹੈ? See the chapterPunjabi Standard Bible8 ਤਾਂ ਫਿਰ ਸਾਡੇ ਵਿੱਚੋਂ ਹਰੇਕ ਆਪੋ-ਆਪਣੀ ਮਾਂ-ਬੋਲੀ ਕਿਵੇਂ ਸੁਣ ਰਿਹਾ ਹੈ? See the chapter |