ਰਸੂਲਾਂ 28:10 - ਪਵਿੱਤਰ ਬਾਈਬਲ10-11 ਉਸ ਟਾਪੂ ਦੇ ਲੋਕਾਂ ਨੇ, ਬਹੁਤ ਸਾਰੇ ਢੰਗਾਂ ਨਾਲ, ਆਪਣਾ ਸਤਿਕਾਰ ਸਾਨੂੰ ਵਿਖਾਇਆ। ਅਸੀਂ ਉੱਥੇ ਤਿੰਨ ਮਹੀਨੇ ਤੱਕ ਰਹੇ। ਜਦੋਂ ਅਸੀਂ ਉੱਥੋਂ ਜਾਣ ਦੀ ਤਿਆਰੀ ਕੀਤੀ ਤਾਂ ਉੱਥੋਂ ਦੇ ਲੋਕਾਂ ਨੇ ਸਾਡੀ ਜ਼ਰੂਰਤ ਦਾ ਬਹੁਤ ਸਾਰਾ ਸਮਾਨ ਸਾਨੂੰ ਦਿੱਤਾ। ਫ਼ਿਰ ਸਾਨੂੰ ਸਿਕੰਦਰਿਯਾ ਸ਼ਹਿਰ ਦਾ ਇੱਕ ਜਹਾਜ਼ ਮਿਲਿਆ। ਸਿਆਲਾਂ ਵਿੱਚ ਇਹ ਜਹਾਜ਼ ਮਾਲਟਾ ਟਾਪੂ ਤੇ ਰੁਕਿਆ। ਜਹਾਜ਼ ਦੇ ਅਗਲੇ ਹਿੱਸੇ ਵੱਲ ਦੋ ਜੋੜੇ ਦੇਵਾਂ ਦਾਂ ਪ੍ਰਤੀਕ ਸੀ। See the chapterਪਵਿੱਤਰ ਬਾਈਬਲ O.V. Bible (BSI)10 ਤਾਂ ਉਨ੍ਹਾਂ ਨੇ ਸਾਡਾ ਵੱਡਾ ਆਦਰ ਕੀਤਾ ਅਤੇ ਜਾਂ ਅਸੀਂ ਤੁਰਨ ਲੱਗੇ ਤਾਂ ਜਿਹੜੀਆਂ ਚੀਜ਼ਾਂ ਦੀ ਸਾਨੂੰ ਲੋੜ ਸੀ ਜਹਾਜ਼ ਉੱਤੇ ਲੱਦ ਦਿੱਤੀਆਂ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਤਾਂ ਉਨ੍ਹਾਂ ਨੇ ਸਾਡਾ ਬਹੁਤ ਆਦਰ ਕੀਤਾ ਅਤੇ ਜਦੋਂ ਅਸੀਂ ਤੁਰਨ ਲੱਗੇ ਤਾਂ ਜਿਹੜੀਆਂ ਚੀਜ਼ਾਂ ਦੀ ਸਾਨੂੰ ਲੋੜ ਸੀ ਜਹਾਜ਼ ਉੱਤੇ ਲੱਦ ਦਿੱਤੀਆਂ l See the chapterਪਵਿੱਤਰ ਬਾਈਬਲ (Revised Common Language North American Edition)10 ਉਹਨਾਂ ਨੇ ਸਾਨੂੰ ਬਹੁਤ ਭੇਂਟਾਂ ਦਿੱਤੀਆਂ ਅਤੇ ਜਦੋਂ ਅਸੀਂ ਚੱਲਣ ਲੱਗੇ ਤਾਂ ਸਾਡੀ ਲੋੜ ਦੀਆਂ ਚੀਜ਼ਾਂ ਲਿਆ ਕੇ ਜਹਾਜ਼ ਵਿੱਚ ਰੱਖ ਦਿੱਤੀਆਂ । See the chapterਪੰਜਾਬੀ ਮੌਜੂਦਾ ਤਰਜਮਾ10 ਉਸ ਟਾਪੂ ਦੇ ਲੋਕਾਂ ਨੇ ਬਹੁਤ ਸਾਰੇ ਤਰੀਕਿਆਂ ਨਾਲ ਸਾਡਾ ਸਨਮਾਨ ਕੀਤਾ; ਅਤੇ ਜਦੋਂ ਅਸੀਂ ਸਫ਼ਰ ਕਰਨ ਲਈ ਤਿਆਰ ਹੋਏ, ਉਨ੍ਹਾਂ ਨੇ ਸਾਨੂੰ ਲੋੜੀਂਦੀਆਂ ਚੀਜ਼ਾਂ ਪ੍ਰਦਾਨ ਕੀਤੀਆਂ। See the chapterPunjabi Standard Bible10 ਸੋ ਉਨ੍ਹਾਂ ਨੇ ਸਾਡਾ ਬਹੁਤ ਆਦਰ ਕੀਤਾ ਅਤੇ ਜਦੋਂ ਅਸੀਂ ਉੱਥੋਂ ਰਵਾਨਾ ਹੋਣ ਲੱਗੇ ਤਾਂ ਉਨ੍ਹਾਂ ਨੇ ਜ਼ਰੂਰਤ ਦੀਆਂ ਚੀਜ਼ਾਂ ਜਹਾਜ਼ 'ਤੇ ਲੱਦ ਦਿੱਤੀਆਂ। See the chapter |