ਰਸੂਲਾਂ 28:2 - ਪਵਿੱਤਰ ਬਾਈਬਲ2 ਬਾਰਸ਼ ਹੋ ਰਹੀ ਸੀ ਅਤੇ ਬਹੁਤ ਠੰਡਾ ਮੌਸਮ ਸੀ। ਪਰ ਜਿਹੜੇ ਉੱਥੋਂ ਦੇ ਵਸਨੀਕ ਸਨ ਉਨ੍ਹਾਂ ਦਾ ਸਾਡੇ ਨਾਲ ਸਲੂਕ ਬੜਾ ਵੱਧੀਆ ਸੀ। ਉਨ੍ਹਾਂ ਸਾਡੇ ਲਈ ਅੱਗ ਬਾਲੀ ਅਤੇ ਸਾਡਾ ਸਾਰਿਆਂ ਦਾ ਸਵਾਗਤ ਕੀਤਾ। See the chapterਪਵਿੱਤਰ ਬਾਈਬਲ O.V. Bible (BSI)2 ਉੱਥੋਂ ਦੇ ਓਪਰੇ ਲੋਕਾਂ ਨੇ ਸਾਡੇ ਨਾਲ ਵੱਡਾ ਭਾਰਾ ਸਲੂਕ ਕੀਤਾ ਕਿ ਉਨ੍ਹਾਂ ਉਸ ਵੇਲੇ ਮੀਂਹ ਦੀ ਝੜੀ ਅਤੇ ਪਾਲੇ ਦੇ ਕਾਰਨ ਅੱਗ ਬਾਲ ਕੇ ਅਸਾਂ ਸਭਨਾਂ ਨੂੰ ਕੋਲ ਬੁਲਾ ਲਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਉੱਥੋਂ ਦੇ ਵਾਸੀਆਂ ਨੇ ਸਾਡੇ ਉੱਤੇ ਵਿਸ਼ੇਸ਼ ਦਯਾ ਕੀਤੀ ਕਿ ਉਨ੍ਹਾਂ ਉਸ ਵੇਲੇ ਅੱਗ ਬਾਲ ਕੇ ਸਾਨੂੰ ਸਾਰਿਆਂ ਨੂੰ ਕੋਲ ਬੁਲਾ ਲਿਆ ਕਿਉਂਕਿ ਮੀਂਹ ਦੀ ਝੜੀ ਦੇ ਕਾਰਨ ਠੰਡ ਸੀ! See the chapterਪਵਿੱਤਰ ਬਾਈਬਲ (Revised Common Language North American Edition)2 ਇੱਥੋਂ ਦੇ ਲੋਕਾਂ ਨੇ ਸਾਡੇ ਨਾਲ ਮਿੱਤਰਾਂ ਵਾਲਾ ਵਰਤਾਅ ਕੀਤਾ । ਉਹਨਾਂ ਨੇ ਅੱਗ ਬਾਲ੍ਹ ਕੇ ਸਾਡਾ ਸੁਆਗਤ ਕੀਤਾ ਕਿਉਂਕਿ ਮੀਂਹ ਪੈਣ ਲੱਗ ਪਿਆ ਸੀ ਅਤੇ ਠੰਡ ਵੀ ਵੱਧ ਗਈ ਸੀ । See the chapterਪੰਜਾਬੀ ਮੌਜੂਦਾ ਤਰਜਮਾ2 ਉੱਥੋਂ ਦੇ ਵਾਸੀਆਂ ਨੇ ਸਾਡੇ ਉੱਤੇ ਵਿਸ਼ੇਸ਼ ਦਯਾ ਕੀਤੀ। ਉਸ ਵੇਲੇ ਉਨ੍ਹਾਂ ਅੱਗ ਬਾਲੀ ਸਾਡਾ ਸਾਰਿਆਂ ਦਾ ਸਵਾਗਤ ਕੀਤਾ ਕਿਉਂਕਿ ਮੀਂਹ ਦੀ ਝੜੀ ਦੇ ਕਾਰਨ ਠੰਡ ਸੀ। See the chapterPunjabi Standard Bible2 ਉੱਥੋਂ ਦੇ ਲੋਕਾਂ ਨੇ ਸਾਡੇ ਪ੍ਰਤੀ ਬਹੁਤ ਦਇਆ ਵਿਖਾਈ ਅਤੇ ਅੱਗ ਬਾਲ ਕੇ ਸਾਡਾ ਸਭ ਦਾ ਸੁਆਗਤ ਕੀਤਾ, ਕਿਉਂਕਿ ਵਰਖਾ ਹੋਣ ਕਰਕੇ ਠੰਡ ਹੋ ਗਈ ਸੀ। See the chapter |