ਰਸੂਲਾਂ 28:22 - ਪਵਿੱਤਰ ਬਾਈਬਲ22 ਪਰ ਅਸੀਂ ਤੈਥੋਂ ਤੇਰੀ ਨਿਹਚਾ ਬਾਰੇ ਸੁਣਨਾ ਚਾਹੁੰਦੇ ਹਾਂ ਕਿਉਂਕਿ ਸਾਨੂੰ ਪਤਾ ਹੈ ਕਿ ਹਰ ਜਗ਼੍ਹਾ ਦੇ ਲੋਕ ਇਸ ਸਮੂਹ ਬਾਰੇ ਮੰਦਾ ਬੋਲ ਰਹੇ ਹਨ।” See the chapterਪਵਿੱਤਰ ਬਾਈਬਲ O.V. Bible (BSI)22 ਪਰ ਅਸੀਂ ਇਹੋ ਚੰਗਾ ਜਾਣਦੇ ਹਾਂ ਭਈ ਤੇਰੇ ਕੋਲੋਂ ਹੀ ਸੁਣੀਏ ਜੋ ਤੂੰ ਕੀ ਮੰਨਦਾ ਹੈਂ ਕਿਉਂ ਜੋ ਸਾਨੂੰ ਮਲੂਮ ਹੈ ਭਈ ਸਭਨੀਂ ਥਾਈਂ ਐਸ ਪੰਥ ਨੂੰ ਬੁਰਾ ਆਖਦੇ ਹਨ ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਪਰ ਅਸੀਂ ਇਹੋ ਚੰਗਾ ਸਮਝਦੇ ਹਾਂ ਕਿ ਤੇਰੇ ਕੋਲੋਂ ਹੀ ਸੁਣੀਏ ਜੋ ਤੂੰ ਕੀ ਮੰਨਦਾ ਹੈਂ, ਕਿਉਂ ਜੋ ਸਾਨੂੰ ਪਤਾ ਹੈ ਕਿ ਹਰ ਸਥਾਨ ਤੇ ਇਸ ਪੰਥ ਨੂੰ ਬੁਰਾ ਆਖਦੇ ਹਨ l See the chapterਪਵਿੱਤਰ ਬਾਈਬਲ (Revised Common Language North American Edition)22 ਅਸੀਂ ਤੁਹਾਡੇ ਵਿਚਾਰ ਸੁਣਨਾ ਚਾਹੁੰਦੇ ਹਾਂ ਕਿਉਂਕਿ ਇਸ ਮੱਤ ਦਾ ਹਰ ਥਾਂ ਵਿਰੋਧ ਹੋ ਰਿਹਾ ਹੈ ।” See the chapterਪੰਜਾਬੀ ਮੌਜੂਦਾ ਤਰਜਮਾ22 ਪਰ ਅਸੀਂ ਸੁਣਨਾ ਚਾਹੁੰਦੇ ਹਾਂ ਕਿ ਤੁਹਾਡੇ ਵਿਚਾਰ ਕੀ ਹਨ, ਕਿਉਂਕਿ ਅਸੀਂ ਜਾਣਦੇ ਹਾਂ ਕਿ ਹਰ ਜਗ੍ਹਾ ਲੋਕ ਇਸ ਸੰਪਰਦਾ ਦੇ ਵਿਰੁੱਧ ਗੱਲਾਂ ਕਰ ਰਹੇ ਹਨ।” See the chapterPunjabi Standard Bible22 ਪਰ ਅਸੀਂ ਤੇਰੇ ਤੋਂ ਸੁਣਨਾ ਚਾਹੁੰਦੇ ਹਾਂ ਕਿ ਤੂੰ ਕੀ ਸੋਚਦਾ ਹੈਂ, ਕਿਉਂਕਿ ਇਸ ਪੰਥ ਦੇ ਬਾਰੇ ਸਾਨੂੰ ਇਹ ਪਤਾ ਹੈ ਕਿ ਹਰ ਥਾਂ ਇਸ ਦਾ ਵਿਰੋਧ ਹੋ ਰਿਹਾ ਹੈ।” See the chapter |