Online Bible

- Advertisements -




ਰਸੂਲਾਂ 28:3 - ਪਵਿੱਤਰ ਬਾਈਬਲ

3 ਪੌਲੁਸ ਨੇ ਬਹੁਤ ਸਾਰੀਆਂ ਲਕੜੀਆਂ ਇਕੱਠੀਆਂ ਕਰਕੇ ਅੱਗ ਉੱਤੇ ਪਾਈਆਂ, ਤਾਂ ਅੱਗ ਦੇ ਸੇਕ ਕਾਰਣ ਉਨ੍ਹਾਂ ਲੱਕੜਾਂ ਵਿੱਚੋਂ ਇੱਕ ਜ਼ਹਰੀਲਾ ਸੱਪ ਨਿਕਿਲਆ ਅਤੇ ਉਸ ਨੇ ਪੌਲੁਸ ਦੇ ਹੱਥ ਤੇ ਵੱਢਿਆ ਅਤੇ ਉਸ ਦੇ ਹੱਥ ਨਾਲ ਚਿੰਬੜ ਗਿਆ।

See the chapter Copy

ਪਵਿੱਤਰ ਬਾਈਬਲ O.V. Bible (BSI)

3 ਅਤੇ ਜਾਂ ਪੌਲੁਸ ਨੇ ਬਹੁਤ ਸਾਰੀਆਂ ਲੱਕੜੀਆਂ ਇਕੱਠੀਆਂ ਕਰ ਕੇ ਅੱਗ ਉੱਤੇ ਪਾਈਆਂ ਤਾਂ ਇੱਕ ਸੱਪ ਸੇਕ ਨਾਲ ਨਿੱਕਲ ਆਇਆ ਅਤੇ ਉਹ ਦੇ ਹੱਥ ਨੂੰ ਚਿੰਬੜ ਗਿਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਅਤੇ ਜਦੋਂ ਪੌਲੁਸ ਨੇ ਬਹੁਤ ਸਾਰੀਆਂ ਲੱਕੜੀਆਂ ਇਕੱਠੀਆਂ ਕਰਕੇ ਅੱਗ ਉੱਤੇ ਪਾਈਆਂ, ਤਾਂ ਇੱਕ ਸੱਪ ਗਰਮੀ ਨਾਲ ਨਿੱਕਲ ਆਇਆ ਅਤੇ ਉਹ ਦੇ ਹੱਥ ਨੂੰ ਚਿੰਬੜ ਗਿਆ!

See the chapter Copy

ਪਵਿੱਤਰ ਬਾਈਬਲ (Revised Common Language North American Edition)

3 ਜਦੋਂ ਪੌਲੁਸ ਸੁੱਕੀਆਂ ਲੱਕੜੀਆਂ ਦਾ ਗੱਠਾ ਬਣਾ ਕੇ ਅੱਗ ਉੱਤੇ ਰੱਖ ਰਿਹਾ ਸੀ ਤਦ ਸੇਕ ਦੇ ਨਾਲ ਇੱਕ ਸੱਪ ਨਿੱਕਲ ਆਇਆ ਅਤੇ ਉਸ ਦੇ ਹੱਥ ਨਾਲ ਲਿਪਟ ਗਿਆ ।

See the chapter Copy

ਪੰਜਾਬੀ ਮੌਜੂਦਾ ਤਰਜਮਾ

3 ਅਤੇ ਜਦੋਂ ਪੌਲੁਸ ਨੇ ਬਹੁਤ ਸਾਰਿਆਂ ਲੱਕੜੀਆਂ ਇਕੱਠੀਆਂ ਕਰਕੇ ਅੱਗ ਉੱਤੇ ਪਾਈਆਂ, ਤਾਂ ਇੱਕ ਸੱਪ ਅੱਗ ਦੇ ਤਾਅ ਕਰਕੇ ਬਾਹਰ ਨਿੱਕਲ ਆਇਆ ਅਤੇ ਉਹ ਦੇ ਹੱਥ ਨੂੰ ਚਿੰਬੜ ਗਿਆ।

See the chapter Copy

Punjabi Standard Bible

3 ਜਦੋਂ ਪੌਲੁਸ ਨੇ ਬਹੁਤ ਸਾਰੀਆਂ ਲੱਕੜਾਂ ਇਕੱਠੀਆਂ ਕਰਕੇ ਅੱਗ 'ਤੇ ਰੱਖੀਆਂ ਤਾਂ ਸੇਕ ਦੇ ਕਾਰਨ ਇੱਕ ਸੱਪ ਨਿੱਕਲ ਕੇ ਉਸ ਦੇ ਹੱਥ ਨੂੰ ਚਿੰਬੜ ਗਿਆ।

See the chapter Copy




ਰਸੂਲਾਂ 28:3

Follow us:

Advertisements


Advertisements