ਰਸੂਲਾਂ 28:4 - ਪਵਿੱਤਰ ਬਾਈਬਲ4 ਜਦੋਂ ਉੱਥੋਂ ਦੇ ਲੋਕਾਂ ਨੇ ਇਹ ਵੇਖਿਆ ਤਾਂ ਆਖਣ ਲੱਗੇ, “ਉਹ ਮਨੁੱਖ ਜ਼ਰੂਰ ਖੂਨੀ ਹੋਵੇਗਾ। ਉਹ ਸਮੁੰਦਰ ਵਿੱਚ ਨਹੀਂ ਮਰਿਆ, ਪਰ ਦੈਵੀ ਇਨਸਾਫ਼ ਨੇ ਇਸ ਨੂੰ ਜਿਉਂਦਾ ਨਹੀਂ ਛੱਡਿਆ।” See the chapterਪਵਿੱਤਰ ਬਾਈਬਲ O.V. Bible (BSI)4 ਤਾਂ ਓਹ ਓਪਰੇ ਲੋਕ ਉਸ ਕੀੜੇ ਨੂੰ ਉਹ ਦੇ ਹੱਥ ਨਾਲ ਲਮਕਿਆ ਹੋਇਆ ਵੇਖ ਕੇ ਆਪਸ ਵਿੱਚ ਕਹਿਣ ਲੱਗੇ ਭਈ ਠੀਕ ਇਹ ਮਨੁੱਖ ਖੂਨੀ ਹੈ ਕਿ ਭਾਵੇਂ ਇਹ ਸਮੁੰਦਰੋਂ ਬਚ ਨਿੱਕਲਿਆ ਪਰ ਨਿਆਉਂ ਇਹ ਨੂੰ ਜੀਉਂਦਾ ਨਹੀਂ ਛੱਡਦਾ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਤਾਂ ਉੱਥੋਂ ਦੇ ਵਾਸੀ, ਉਸ ਕੀੜੇ ਨੂੰ ਉਹ ਦੇ ਹੱਥ ਨਾਲ ਲਮਕਿਆ ਹੋਇਆ ਵੇਖ ਕੇ ਆਪਸ ਵਿੱਚ ਕਹਿਣ ਲੱਗੇ, ਕਿ ਇਹ ਮਨੁੱਖ ਖੂਨੀ ਹੈ ਕਿ ਭਾਵੇਂ ਇਹ ਸਮੁੰਦਰ ਵਿੱਚੋਂ ਬਚ ਗਿਆ ਪਰ ਨਿਆਂ ਇਹ ਨੂੰ ਜਿਉਂਦਾ ਨਹੀਂ ਛੱਡਦਾ! See the chapterਪਵਿੱਤਰ ਬਾਈਬਲ (Revised Common Language North American Edition)4 ਉੱਥੋਂ ਦੇ ਵਸਨੀਕ ਉਸ ਸੱਪ ਨੂੰ ਪੌਲੁਸ ਦੇ ਹੱਥ ਨਾਲ ਲਮਕਦੇ ਦੇਖ ਕੇ ਇੱਕ ਦੂਜੇ ਨੂੰ ਕਹਿਣ ਲੱਗੇ, “ਇਹ ਜ਼ਰੂਰ ਕੋਈ ਕਾਤਲ ਹੈ । ਭਾਂਵੇ ਇਹ ਸਮੁੰਦਰ ਵਿੱਚੋਂ ਬਚ ਨਿਕਲਿਆ ਹੈ ਪਰ ਨਿਆਂ ਦਾ ਦੇਵਤਾ ਇਸ ਨੂੰ ਜਿਊਂਦਾ ਨਹੀਂ ਰਹਿਣ ਦੇਵੇਗਾ ।” See the chapterਪੰਜਾਬੀ ਮੌਜੂਦਾ ਤਰਜਮਾ4 ਜਦੋਂ ਟਾਪੂ ਦੇ ਲੋਕਾਂ ਨੇ ਸੱਪ ਨੂੰ ਉਸਦੇ ਹੱਥ ਨਾਲ ਲਟਕਦਾ ਵੇਖਿਆ, ਤਾਂ ਉਹ ਇੱਕ-ਦੂਜੇ ਨੂੰ ਕਹਿਣ ਲੱਗੇ, “ਇਹ ਆਦਮੀ ਇੱਕ ਕਾਤਲ ਹੈ; ਹਾਲਾਂਕਿ ਉਹ ਸਮੁੰਦਰ ਤੋਂ ਬਚ ਨਿੱਕਲਿਆ, ਪਰ ਦੇਵੀਂ ਜਸਟਿਸ ਇਸ ਨੂੰ ਜਿਉਂਣ ਦੀ ਆਗਿਆ ਨਹੀਂ ਦੇ ਰਹੀ।” See the chapterPunjabi Standard Bible4 ਜਦੋਂ ਉੱਥੋਂ ਦੇ ਲੋਕਾਂ ਨੇ ਉਸ ਜੀਵ ਨੂੰ ਪੌਲੁਸ ਦੇ ਹੱਥ ਨਾਲ ਲਟਕਦੇ ਵੇਖਿਆ ਤਾਂ ਉਹ ਇੱਕ ਦੂਜੇ ਨੂੰ ਕਹਿਣ ਲੱਗੇ, “ਜ਼ਰੂਰ ਇਹ ਵਿਅਕਤੀ ਹੱਤਿਆਰਾ ਹੈ; ਭਾਵੇਂ ਇਹ ਸਮੁੰਦਰ ਵਿੱਚੋਂ ਬਚ ਨਿੱਕਲਿਆ, ਪਰ ਨਿਆਂ ਨੇ ਇਸ ਨੂੰ ਜੀਉਂਦਾ ਨਹੀਂ ਛੱਡਿਆ।” See the chapter |