Online Bible

- Advertisements -




ਰਸੂਲਾਂ 28:8 - ਪਵਿੱਤਰ ਬਾਈਬਲ

8 ਪੁਬਲਿਯੁਸ ਦਾ ਪਿਉ ਬੁਖਾਰ ਤੋਂ ਅਤੇ ਮਰੋੜਾਂ ਤੋਂ ਬੜਾ ਪੀੜਤ ਸੀ ਤੇ ਮੰਜੇ ਤੇ ਪਿਆ ਸੀ। ਪਰ ਪੌਲੁਸ ਉਸ ਕੋਲ ਗਿਆ ਅਤੇ ਉਸ ਲਈ ਪ੍ਰਾਰਥਨਾ ਕੀਤੀ। ਪੌਲੁਸ ਨੇ ਆਪਣੇ ਹੱਥ ਉਸ ਉੱਪਰ ਰੱਖੇ ਤੇ ਉਸ ਨੂੰ ਚੰਗਾ ਕੀਤਾ।

See the chapter Copy

ਪਵਿੱਤਰ ਬਾਈਬਲ O.V. Bible (BSI)

8 ਤਾਂ ਐਉਂ ਹੋਇਆ ਜੋ ਪੁਬਲਿਯੁਸ ਦਾ ਪਿਉ ਤਾਪ ਅਤੇ ਮਰੋੜਾਂ ਨਾਲ ਮਾਂਦਾ ਪਿਆ ਹੋਇਆ ਸੀ ਸੋ ਪੌਲੁਸ ਨੇ ਉਸ ਕੋਲ ਅੰਦਰ ਜਾ ਕੇ ਪ੍ਰਾਰਥਨਾ ਕੀਤਾ ਅਤੇ ਉਸ ਉੱਤੇ ਹੱਥ ਰੱਖ ਕੇ ਉਸ ਨੂੰ ਚੰਗਾ ਕਰ ਦਿੱਤਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਤਾਂ ਇਸ ਤਰ੍ਹਾਂ ਹੋਇਆ ਜੋ ਪੁਬਲਿਯੁਸ ਦਾ ਪਿਤਾ ਬੁਖ਼ਾਰ ਅਤੇ ਮਰੋੜਾਂ ਨਾਲ ਬਿਮਾਰ ਪਿਆ ਸੀ, ਸੋ ਪੌਲੁਸ ਨੇ ਉਸ ਕੋਲ ਅੰਦਰ ਜਾ ਕੇ ਪ੍ਰਾਰਥਨਾ ਕੀਤੀ ਅਤੇ ਉਸ ਉੱਤੇ ਹੱਥ ਰੱਖ ਕੇ ਉਸ ਨੂੰ ਚੰਗਾ ਕਰ ਦਿੱਤਾ!

See the chapter Copy

ਪਵਿੱਤਰ ਬਾਈਬਲ (Revised Common Language North American Edition)

8 ਪੁਬਲਿਯੁਸ ਦਾ ਪਿਤਾ ਬੁਖ਼ਾਰ ਅਤੇ ਮਰੋੜਾਂ ਨਾਲ ਬਿਮਾਰ ਸੀ । ਪੌਲੁਸ ਨੇ ਉਸ ਕੋਲ ਜਾ ਕੇ ਪ੍ਰਾਰਥਨਾ ਕੀਤੀ ਅਤੇ ਉਸ ਉੱਤੇ ਹੱਥ ਰੱਖ ਕੇ ਉਸ ਨੂੰ ਚੰਗਾ ਕਰ ਦਿੱਤਾ ।

See the chapter Copy

ਪੰਜਾਬੀ ਮੌਜੂਦਾ ਤਰਜਮਾ

8 ਤਾਂ ਇਸ ਤਰ੍ਹਾਂ ਹੋਇਆ ਜੋ ਪਬਲੀਅਸ ਦਾ ਪਿਤਾ ਬੁਖ਼ਾਰ ਅਤੇ ਦਸਤ ਲੱਗਣ ਕਾਰਣ ਬਿਮਾਰ ਪਿਆ ਸੀ, ਪੌਲੁਸ ਨੇ ਉਸ ਕੋਲ ਅੰਦਰ ਜਾ ਕੇ ਪ੍ਰਾਰਥਨਾ ਕੀਤੀ, ਅਤੇ ਉਸ ਉੱਤੇ ਹੱਥ ਰੱਖ ਕੇ ਉਸ ਨੂੰ ਚੰਗਾ ਕਰ ਦਿੱਤਾ।

See the chapter Copy

Punjabi Standard Bible

8 ਫਿਰ ਇਸ ਤਰ੍ਹਾਂ ਹੋਇਆ ਕਿ ਪੁਬਲਿਯੁਸ ਦਾ ਪਿਤਾ ਬੁਖਾਰ ਅਤੇ ਮਰੋੜ ਨਾਲ ਪੀੜਿਤ ਸੀ ਅਤੇ ਬਿਸਤਰੇ 'ਤੇ ਪਿਆ ਸੀ। ਪੌਲੁਸ ਨੇ ਉਸ ਦੇ ਕੋਲ ਜਾ ਕੇ ਪ੍ਰਾਰਥਨਾ ਕੀਤੀ ਅਤੇ ਉਸ ਉੱਤੇ ਹੱਥ ਰੱਖ ਕੇ ਉਸ ਨੂੰ ਚੰਗਾ ਕਰ ਦਿੱਤਾ।

See the chapter Copy




ਰਸੂਲਾਂ 28:8

Follow us:

Advertisements


Advertisements