ਰਸੂਲਾਂ 3:14 - ਪਵਿੱਤਰ ਬਾਈਬਲ14 ਯਿਸੂ ਪਵਿੱਤਰ ਅਤੇ ਧਰਮੀ ਸੀ। ਪਰ ਤੁਸੀਂ ਕਿਹਾ ਕਿ ਤੁਹਾਨੂੰ ਉਸਦੀ ਜ਼ਰੂਰਤ ਨਹੀਂ ਹੈ। ਪਰ ਤੁਸੀਂ ਪਿਲਾਤੁਸ ਨੂੰ ਯਿਸੂ ਦੀ ਜਗ਼੍ਹਾ ਇੱਕ ਖੂਨੀ ਨੂੰ ਛੱਡਣ ਦੀ ਮੰਗ ਕੀਤੀ ਹੈ। See the chapterਪਵਿੱਤਰ ਬਾਈਬਲ O.V. Bible (BSI)14 ਪਰ ਤੁਸਾਂ ਉਸ ਪਵਿੱਤ੍ਰ ਅਰ ਧਰਮੀ ਤੋਂ ਇਨਕਾਰ ਕੀਤਾ ਅਤੇ ਚਾਹਿਆ ਭਈ ਇੱਕ ਖੂਨੀ ਤੁਹਾਡੇ ਲਈ ਛੱਡਿਆ ਜਾਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਪਰ ਤੁਸੀਂ ਉਸ ਪਵਿੱਤਰ ਅਤੇ ਧਰਮੀ ਦਾ ਇਨਕਾਰ ਕੀਤਾ ਅਤੇ ਇਹ ਮੰਗ ਕੀਤੀ ਕਿ ਤੁਹਾਡੇ ਲਈ ਖੂਨੀ ਛੱਡਿਆ ਜਾਵੇ। See the chapterਪਵਿੱਤਰ ਬਾਈਬਲ (Revised Common Language North American Edition)14 ਪਰ ਤੁਸੀਂ ਪਵਿੱਤਰ ਅਤੇ ਨੇਕ ਪੁਰਖ ਨੂੰ ਰੱਦ ਦਿੱਤਾ ਅਤੇ ਇੱਕ ਕਾਤਲ ਨੂੰ ਛੱਡ ਦੇਣ ਦੀ ਮੰਗ ਕੀਤੀ । See the chapterਪੰਜਾਬੀ ਮੌਜੂਦਾ ਤਰਜਮਾ14 ਤੁਸੀਂ ਪਵਿੱਤਰ ਅਤੇ ਧਰਮੀ ਨੂੰ ਠੁਕਰਾਇਆ ਅਤੇ ਮੰਗ ਕੀਤੀ ਕਿ ਇੱਕ ਕਾਤਲ ਤੁਹਾਡੇ ਕੋਲ ਰਿਹਾ ਕੀਤਾ ਜਾਵੇ। See the chapterPunjabi Standard Bible14 ਤੁਸੀਂ ਉਸ ਪਵਿੱਤਰ ਅਤੇ ਧਰਮੀ ਦਾ ਇਨਕਾਰ ਕੀਤਾ ਅਤੇ ਮੰਗ ਕੀਤੀ ਕਿ ਇੱਕ ਕਾਤਲ ਨੂੰ ਤੁਹਾਡੇ ਲਈ ਰਿਹਾ ਕੀਤਾ ਜਾਵੇ, See the chapter |