Online Bible

- Advertisements -




ਰਸੂਲਾਂ 3:15 - ਪਵਿੱਤਰ ਬਾਈਬਲ

15 ਇਸ ਤਰ੍ਹਾਂ ਤੁਸੀਂ ਉਸ ਨੂੰ ਮਾਰਿਆ ਜੋ ਜਿੰਦਗੀ ਦਿੰਦਾ ਹੈ ਪਰ ਪਰਮੇਸ਼ੁਰ ਨੇ ਉਸ ਨੂੰ ਮੁਰਦੇ ਤੋਂ ਜੀਵਨ ਵੱਲ ਉੱਠਾਇਆ। ਅਸੀਂ ਇਸਦੇ ਗਵਾਹ ਹਾਂ ਕਿਉਂ ਕਿ ਅਸੀਂ ਇਹ ਸਭ ਕੁਝ ਆਪਣੀ ਅਖੀ ਵੇਖਿਆ।

See the chapter Copy

ਪਵਿੱਤਰ ਬਾਈਬਲ O.V. Bible (BSI)

15 ਪਰ ਜੀਉਣ ਦੇ ਕਰਤਾ ਨੂੰ ਮਾਰ ਸੁੱਟਿਆ ਜਿਹ ਨੂੰ ਪਰਮੇਸ਼ੁਰ ਨੇ ਮੁਰਦਿਆਂ ਵਿੱਚੋਂ ਜਿਵਾਲਿਆ ਅਤੇ ਅਸੀਂ ਏਸ ਗੱਲ ਦੇ ਗਵਾਹ ਹਾਂ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਅਤੇ ਜੀਵਨ ਦੇਣ ਵਾਲੇ ਨੂੰ ਮਾਰ ਸੁੱਟਿਆ, ਜਿਸ ਨੂੰ ਪਰਮੇਸ਼ੁਰ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਅਤੇ ਅਸੀਂ ਇਸ ਗੱਲ ਦੇ ਗਵਾਹ ਹਾਂ।

See the chapter Copy

ਪਵਿੱਤਰ ਬਾਈਬਲ (Revised Common Language North American Edition)

15 ਇਸ ਤਰ੍ਹਾਂ ਤੁਸੀਂ ਉਹਨਾਂ ਨੂੰ ਮਾਰ ਦਿੱਤਾ ਜਿਹੜੇ ਜੀਵਨ ਦਾ ਸ੍ਰੋਤ ਸਨ । ਪਰ ਪਰਮੇਸ਼ਰ ਨੇ ਉਹਨਾਂ ਨੂੰ ਮੁਰਦਿਆਂ ਵਿੱਚੋਂ ਜਿਊਂਦਾ ਕਰ ਦਿੱਤਾ ਜਿਹਨਾਂ ਦੇ ਅਸੀਂ ਗਵਾਹ ਹਾਂ ।

See the chapter Copy

ਪੰਜਾਬੀ ਮੌਜੂਦਾ ਤਰਜਮਾ

15 ਤੁਸੀਂ ਜੀਵਨ ਦੇ ਮਾਲਿਕ ਨੂੰ ਮਾਰ ਦਿੱਤਾ, ਪਰ ਪਰਮੇਸ਼ਵਰ ਨੇ ਉਸਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ। ਅਸੀਂ ਇਸ ਦੇ ਗਵਾਹ ਹਾਂ।

See the chapter Copy

Punjabi Standard Bible

15 ਪਰ ਤੁਸੀਂ ਜੀਵਨ ਦੇ ਕਰਤਾ ਨੂੰ ਮਾਰ ਸੁੱਟਿਆ ਜਿਸ ਨੂੰ ਪਰਮੇਸ਼ਰ ਨੇ ਮੁਰਦਿਆਂ ਵਿੱਚੋਂ ਜਿਵਾਇਆ; ਜਿਸ ਦੇ ਅਸੀਂ ਗਵਾਹ ਹਾਂ।

See the chapter Copy




ਰਸੂਲਾਂ 3:15

Follow us:

Advertisements


Advertisements