ਰਸੂਲਾਂ 3:17 - ਪਵਿੱਤਰ ਬਾਈਬਲ17 “ਮੇਰੇ ਭਰਾਵੋ। ਮੈਂ ਜਾਣਦਾ ਹਾਂ ਕਿ ਤੁਸੀਂ ਯਿਸੂ ਨਾਲ ਉਹ ਸਭ ਕੁਝ ਇਸ ਲਈ ਕੀਤਾ ਕਿਉਂਕਿ ਤੁਸੀਂ ਆਪਣੀ ਕਰਨੀ ਤੋਂ ਅਨਜਾਣ ਸੀ ਕਿ ਤੁਸੀਂ ਇਹ ਕੀ ਕਰ ਰਹੇ ਹੋ। ਤੁਹਾਡੇ ਆਗੂ ਵੀ ਅਨਜਾਣ ਸਨ। See the chapterਪਵਿੱਤਰ ਬਾਈਬਲ O.V. Bible (BSI)17 ਅਤੇ ਹੁਣ ਹੇ ਭਾਈਓ, ਮੈਂ ਜਾਣਦਾ ਹਾਂ ਜੋ ਤੁਸਾਂ ਅਣਜਾਣਪੁਣੇ ਨਾਲ ਇਹ ਕੀਤਾ ਜਿਵੇਂ ਤੁਹਾਡੇ ਸਰਦਾਰਾਂ ਨੇ ਭੀ ਕੀਤਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਅਤੇ ਹੁਣ ਹੇ ਭਰਾਵੋ, ਮੈਂ ਜਾਣਦਾ ਹਾਂ ਜੋ ਤੁਸੀਂ ਨਾ ਜਾਣਦੇ ਹੋਏ ਅਜਿਹਾ ਕੀਤਾ ਜਿਵੇਂ ਤੁਹਾਡੇ ਅਧਿਕਾਰੀਆਂ ਨੇ ਵੀ ਕੀਤਾ ਸੀ। See the chapterਪਵਿੱਤਰ ਬਾਈਬਲ (Revised Common Language North American Edition)17 “ਹੇ ਇਸਰਾਏਲੀਓ, ਮੈਂ ਜਾਣਦਾਂ ਹਾਂ ਕਿ ਤੁਸੀਂ ਅਤੇ ਤੁਹਾਡੇ ਆਗੂਆਂ ਨੇ ਇਹ ਕੰਮ ਅਣਜਾਣੇ ਵਿੱਚ ਕੀਤਾ । See the chapterਪੰਜਾਬੀ ਮੌਜੂਦਾ ਤਰਜਮਾ17 “ਹੁਣ, ਹੇ ਭਾਈਬੰਦ ਇਸਰਾਏਲੀਓ, ਮੈਂ ਜਾਣਦਾ ਹਾਂ ਜੋ ਤੁਸੀਂ ਨਾ ਜਾਣਦੇ ਹੋਏ ਅਜਿਹਾ ਕੀਤਾ, ਜਿਵੇਂ ਤੁਹਾਡੇ ਅਧਿਕਾਰੀਆਂ ਨੇ ਵੀ ਕੀਤਾ ਸੀ। See the chapterPunjabi Standard Bible17 ਹੁਣ ਹੇ ਭਾਈਓ, ਮੈਂ ਜਾਣਦਾ ਹਾਂ ਕਿ ਤੁਸੀਂ ਇਹ ਅਣਜਾਣਪੁਣੇ ਵਿੱਚ ਕੀਤਾ ਜਿਵੇਂ ਕਿ ਤੁਹਾਡੇ ਅਧਿਕਾਰੀਆਂ ਨੇ ਵੀ ਕੀਤਾ। See the chapter |