ਰਸੂਲਾਂ 3:18 - ਪਵਿੱਤਰ ਬਾਈਬਲ18 ਪਰ ਉਨ੍ਹਾਂ ਗੱਲਾਂ ਦੀ ਸੂਚਨਾ ਪਰਮੇਸ਼ੁਰ ਨੇ ਆਪਣੇ ਨਬੀਆਂ ਰਾਹੀਂ ਦਿੱਤੀ ਜਿਵੇਂ ਕਿ ਉਸ ਦੇ ਮਸੀਹ ਨੂੰ ਦੁੱਖ ਝੱਲਣੇ ਪੈਣਗੇ। ਇਹ ਇਵੇਂ ਹੀ ਵਾਪਰਿਆ ਜਿਵੇਂ ਮੈਂ ਤੁਹਾਨੂੰ ਕਿਹਾ ਹੈ। See the chapterਪਵਿੱਤਰ ਬਾਈਬਲ O.V. Bible (BSI)18 ਪਰ ਜਿਨ੍ਹਾਂ ਗੱਲਾਂ ਦੀ ਪਰਮੇਸ਼ੁਰ ਨੇ ਸਭਨਾਂ ਨਬੀਆਂ ਦੀ ਜ਼ਬਾਨੀ ਅਗੇਤੀ ਖਬਰ ਦਿੱਤੀ ਸੀ ਭਈ ਮੇਰਾ ਮਸੀਹ ਦੇ ਦੁਖ ਝੱਲਣਾ ਹੈ ਸੋ ਉਹ ਨੇ ਇਉਂ ਪੂਰੀਆਂ ਕੀਤੀਆਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਪਰ ਜਿਨ੍ਹਾਂ ਗੱਲਾਂ ਦੀ ਪਰਮੇਸ਼ੁਰ ਨੇ ਸਭਨਾਂ ਨਬੀਆਂ ਦੀ ਜ਼ੁਬਾਨੀ ਪਹਿਲਾਂ ਹੀ ਖ਼ਬਰ ਦਿੱਤੀ ਸੀ, ਕਿ ਮੇਰਾ ਮਸੀਹ ਦੁੱਖ ਉੱਠਾਵੇਗਾ, ਇਸ ਕਰਕੇ ਉਸ ਨੇ ਇਸ ਨੂੰ ਪੂਰਾ ਕੀਤਾ। See the chapterਪਵਿੱਤਰ ਬਾਈਬਲ (Revised Common Language North American Edition)18 ਪਰਮੇਸ਼ਰ ਨੇ ਪਹਿਲਾਂ ਹੀ ਸਾਰੇ ਨਬੀਆਂ ਦੇ ਰਾਹੀਂ ਇਹ ਦੱਸ ਦਿੱਤਾ ਸੀ ਕਿ ਉਹਨਾਂ ਦਾ ਮਸੀਹ ਦੁੱਖ ਸਹੇਗਾ ਅਤੇ ਇਹ ਉਹਨਾਂ ਨੇ ਇਸ ਤਰ੍ਹਾਂ ਪੂਰਾ ਕੀਤਾ । See the chapterਪੰਜਾਬੀ ਮੌਜੂਦਾ ਤਰਜਮਾ18 ਪਰ ਪਰਮੇਸ਼ਵਰ ਨੇ ਇਹ ਇਸ ਤਰ੍ਹਾਂ ਉਨ੍ਹਾਂ ਗੱਲਾਂ ਨੂੰ ਪੂਰਾ ਕੀਤਾ ਜੋ ਉਸਨੇ ਸਾਰੇ ਨਬੀਆਂ ਦੁਆਰਾ ਭਵਿੱਖਬਾਣੀਆਂ ਕੀਤੀਆਂ ਸਨ, ਉਸਨੇ ਕਿਹਾ ਕਿ ਉਸਦੇ ਮਸੀਹਾ ਨੂੰ ਦੁੱਖ ਸਹਿਣੇ ਪੈਣਗੇ। See the chapterPunjabi Standard Bible18 ਪਰ ਜਿਹੜੀਆਂ ਗੱਲਾਂ ਪਰਮੇਸ਼ਰ ਨੇ ਸਭ ਨਬੀਆਂ ਦੇ ਮੂੰਹੋਂ ਅਗੇਤੀਆਂ ਹੀ ਕਹੀਆਂ ਸਨ ਕਿ ਉਸ ਦਾ ਮਸੀਹ ਦੁੱਖ ਝੱਲੇਗਾ, ਉਸ ਨੇ ਇਸ ਤਰ੍ਹਾਂ ਪੂਰੀਆਂ ਕੀਤੀਆਂ। See the chapter |