ਰਸੂਲਾਂ 3:19 - ਪਵਿੱਤਰ ਬਾਈਬਲ19 ਇਸੇ ਲਈ ਤੁਹਾਨੂੰ ਆਪਣੇ ਦਿਲ ਅਤੇ ਜੀਵਨ ਬਦਲਣੇ ਚਹੀਦੇ ਹਨ ਅਤੇ ਪਰਮੇਸ਼ੁਰ ਵੱਲ ਮੁੜੋ ਤਾਂ ਜੋ ਉਹ ਤੁਹਾਡੇ ਪਾਪ ਬਖਸ਼ ਸੱਕੇ। See the chapterਪਵਿੱਤਰ ਬਾਈਬਲ O.V. Bible (BSI)19 ਇਸ ਲਈ ਤੋਬਾ ਕਰੋ ਅਤੇ ਮੁੜੋ ਭਈ ਤੁਹਾਡੇ ਪਾਪ ਮਿਟਾਏ ਜਾਣ ਤਾਂ ਜੋ ਪ੍ਰਭੁ ਦੇ ਹਜ਼ੂਰੋ ਸੁਖ ਦੇ ਦਿਨ ਆਉਣ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਇਸ ਲਈ ਤੋਬਾ ਕਰੋ ਅਤੇ ਮੁੜੋ, ਕਿ ਤੁਹਾਡੇ ਪਾਪ ਮਿਟਾਏ ਜਾਣ ਤਾਂ ਜੋ ਪ੍ਰਭੂ ਦੇ ਹਜ਼ੂਰੋਂ ਸੁੱਖ ਦੇ ਦਿਨ ਆਉਣ। See the chapterਪਵਿੱਤਰ ਬਾਈਬਲ (Revised Common Language North American Edition)19 ਇਸ ਲਈ ਤੁਸੀਂ ਤੋਬਾ ਕਰੋ ਅਤੇ ਪਰਮੇਸ਼ਰ ਵੱਲ ਮੁੜੋ ਕਿ ਉਹ ਤੁਹਾਡੇ ਪਾਪ ਮਾਫ਼ ਕਰ ਦੇਣ See the chapterਪੰਜਾਬੀ ਮੌਜੂਦਾ ਤਰਜਮਾ19 ਤੌਬਾ ਕਰੋ, ਅਤੇ ਪਰਮੇਸ਼ਵਰ ਦੇ ਵੱਲ ਮੁੜੋ, ਤਾਂ ਜੋ ਤੁਹਾਡੇ ਪਾਪ ਮਿਟਾਏ ਜਾਣ ਤਾਂ ਜੋ ਪ੍ਰਭੂ ਦੇ ਹਜ਼ੂਰੋਂ ਤੁਹਾਡੇ ਲਈ ਸੁੱਖ ਦੇ ਦਿਨ ਆਉਣ, See the chapterPunjabi Standard Bible19 ਇਸ ਲਈ ਤੋਬਾ ਕਰੋ ਅਤੇ ਮੁੜੋ ਤਾਂਕਿ ਤੁਹਾਡੇ ਪਾਪ ਮਿਟਾਏ ਜਾਣ See the chapter |