ਰਸੂਲਾਂ 3:20 - ਪਵਿੱਤਰ ਬਾਈਬਲ20 ਤਦ ਫ਼ਿਰ ਪ੍ਰਭੂ ਤੁਹਾਨੂੰ ਆਤਮਕ ਸੁੱਖ ਦਾ ਸਮਾਂ ਦੇਵੇਗਾ, ਉਹ ਯਿਸੂ ਨੂੰ ਭੇਜੇਗਾ ਜਿਸ ਨੂੰ ਉਸ ਨੇ ਮਸੀਹ ਹੋਣ ਲਈ ਚੁਣਿਆ ਹੈ। See the chapterਪਵਿੱਤਰ ਬਾਈਬਲ O.V. Bible (BSI)20 ਅਤੇ ਉਹ ਮਸੀਹ ਨੂੰ ਜਿਹੜਾ ਤੁਹਾਡੇ ਲਈ ਠਹਿਰਾਇਆ ਹੋਇਆ ਹੈ, ਹਾਂ ਯਿਸੂ ਹੀ ਨੂੰ, ਘੱਲ ਦੇਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਅਤੇ ਉਹ ਮਸੀਹ ਨੂੰ ਜਿਹੜਾ ਤੁਹਾਡੇ ਲਈ ਠਹਿਰਾਇਆ ਹੋਇਆ ਹੈ, ਯਿਸੂ ਨੂੰ ਭੇਜ ਦੇਵੇ। See the chapterਪਵਿੱਤਰ ਬਾਈਬਲ (Revised Common Language North American Edition)20 ਜਿਸ ਨਾਲ ਤੁਹਾਨੂੰ ਆਤਮਿਕ ਤਾਜ਼ਗੀ ਦਾ ਸਮਾਂ ਪ੍ਰਭੂ ਤੋਂ ਮਿਲੇ ਅਤੇ ਉਹ ਤੁਹਾਡੇ ਲਈ ਪਹਿਲਾਂ ਤੋਂ ਨਿਯੁਕਤ ਕੀਤੇ ਮਸੀਹ ਭਾਵ ਯਿਸੂ ਨੂੰ ਭੇਜ ਦੇਣ । See the chapterਪੰਜਾਬੀ ਮੌਜੂਦਾ ਤਰਜਮਾ20 ਅਤੇ ਤਾਂ ਜੋ ਉਹ ਮਸੀਹ ਨੂੰ ਜਿਹੜਾ ਤੁਹਾਡੇ ਲਈ ਚੁਣਿਆ ਗਿਆ ਹੈ, ਯਿਸ਼ੂ ਨੂੰ ਭੇਜ ਦੇਵੇ। See the chapterPunjabi Standard Bible20 ਅਤੇ ਪ੍ਰਭੂ ਦੇ ਹਜ਼ੂਰੋਂ ਸੁੱਖ ਦੇ ਦਿਨ ਆਉਣ ਅਤੇ ਉਹ ਤੁਹਾਡੇ ਲਈ ਪਹਿਲਾਂ ਤੋਂ ਠਹਿਰਾਏ ਗਏ ਮਸੀਹ ਅਰਥਾਤ ਯਿਸੂ ਨੂੰ ਭੇਜੇ। See the chapter |