Online Bible

- Advertisements -




ਰਸੂਲਾਂ 3:23 - ਪਵਿੱਤਰ ਬਾਈਬਲ

23 ਜੋ ਕੋਈ ਵੀ ਉਸ ਨਬੀ ਨੂੰ ਨਹੀਂ ਮੰਨੇ ਉਹ ਮਰ ਜਾਵੇਗਾ ਅਤੇ ਪਰਮੇਸ਼ੁਰ ਦੇ ਲੋਕਾਂ ਵਿੱਚੋਂ ਕੱਢ ਦਿੱਤਾ ਜਾਵੇਗਾ।’

See the chapter Copy

ਪਵਿੱਤਰ ਬਾਈਬਲ O.V. Bible (BSI)

23 ਅਤੇ ਐਉਂ ਹੋਵੇਗਾ ਕਿ ਹਰ ਇੱਕ ਜਾਨ ਜੋ ਉਸ ਨਬੀ ਦੀ ਨਾ ਸੁਣੇ ਕੌਮ ਵਿੱਚੋਂ ਛੇਕੀ ਜਾਵੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

23 ਅਤੇ ਅਜਿਹਾ ਹੋਵੇਗਾ ਕਿ ਹਰੇਕ ਮਨੁੱਖ ਜੋ ਉਸ ਨਬੀ ਦੀ ਨਾ ਸੁਣੇ, ਲੋਕਾਂ ਵਿੱਚੋਂ ਨਾਸ ਕੀਤਾ ਜਾਵੇ।

See the chapter Copy

ਪਵਿੱਤਰ ਬਾਈਬਲ (Revised Common Language North American Edition)

23 ਜਿਹੜਾ ਕੋਈ ਉਸ ਨਬੀ ਦੀ ਨਾ ਸੁਣੇ, ਉਹ ਆਪਣੇ ਲੋਕਾਂ ਵਿੱਚੋਂ ਨਾਸ਼ ਕੀਤਾ ਜਾਵੇ ।’

See the chapter Copy

ਪੰਜਾਬੀ ਮੌਜੂਦਾ ਤਰਜਮਾ

23 ਹਰੇਕ ਮਨੁੱਖ ਜੋ ਉਸ ਨਬੀ ਦੀ ਨਾ ਸੁਣੇਗਾ ਉਹ ਆਪਣੇ ਲੋਕਾਂ ਵਿੱਚੋਂ ਪੂਰੀ ਤਰਾ ਨਾਸ਼ ਕੀਤਾ ਜਾਵੇਗਾ।

See the chapter Copy

Punjabi Standard Bible

23 ਅਤੇ ਇਸ ਤਰ੍ਹਾਂ ਹੋਵੇਗਾ ਕਿ ਜਿਹੜਾ ਮਨੁੱਖ ਉਸ ਨਬੀ ਦੀ ਨਾ ਸੁਣੇ ਉਹ ਲੋਕਾਂ ਵਿੱਚੋਂ ਨਾਸ ਕੀਤਾ ਜਾਵੇਗਾ’।

See the chapter Copy




ਰਸੂਲਾਂ 3:23

Follow us:

Advertisements


Advertisements