Online Bible

- Advertisements -




ਰਸੂਲਾਂ 3:3 - ਪਵਿੱਤਰ ਬਾਈਬਲ

3 ਉਸ ਦਿਨ, ਉਸ ਨੇ ਪਤਰਸ ਅਤੇ ਯੂਹੰਨਾ ਨੂੰ ਮੰਦਰ ਦੇ ਵਿਹੜੇ ਅੰਦਰ ਜਾਂਦੇ ਵੇਖਿਆ ਅਤੇ ਉਨ੍ਹਾਂ ਕੋਲੋਂ ਪੈਸਿਆਂ ਦੀ ਭੀਖ ਮੰਗੀ।

See the chapter Copy

ਪਵਿੱਤਰ ਬਾਈਬਲ O.V. Bible (BSI)

3 ਜਾਂ ਉਹ ਨੇ ਪਤਰਸ ਅਤੇ ਯੂਹੰਨਾ ਨੂੰ ਹੈਕਲ ਵਿੱਚ ਜਾਂਦਿਆਂ ਵੇਖਿਆ ਤਾਂ ਉਨ੍ਹਾਂ ਤੋਂ ਭਿੱਛਿਆ ਮੰਗੀ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਜਦੋਂ ਉਹ ਨੇ ਪਤਰਸ ਅਤੇ ਯੂਹੰਨਾ ਨੂੰ ਹੈਕਲ ਵਿੱਚ ਜਾਂਦਿਆਂ ਵੇਖਿਆ ਤਾਂ ਉਨ੍ਹਾਂ ਤੋਂ ਭੀਖ ਮੰਗੀ।

See the chapter Copy

ਪਵਿੱਤਰ ਬਾਈਬਲ (Revised Common Language North American Edition)

3 ਜਦੋਂ ਉਸ ਨੇ ਪਤਰਸ ਅਤੇ ਯੂਹੰਨਾ ਨੂੰ ਦੇਖਿਆ ਕਿ ਉਹ ਹੈਕਲ ਵਿੱਚ ਪ੍ਰਵੇਸ਼ ਕਰਨ ਲੱਗੇ ਹਨ ਤਾਂ ਉਸ ਨੇ ਉਹਨਾਂ ਤੋਂ ਵੀ ਭੀਖ ਮੰਗੀ ।

See the chapter Copy

ਪੰਜਾਬੀ ਮੌਜੂਦਾ ਤਰਜਮਾ

3 ਜਦੋਂ ਉਸਨੇ ਪਤਰਸ ਅਤੇ ਯੋਹਨ ਨੂੰ ਹੈਕਲ ਦੇ ਅੰਦਰ ਵੜਦਿਆਂ ਵੇਖਿਆ, ਤਾਂ ਉਸਨੇ ਉਨ੍ਹਾਂ ਤੋਂ ਪੈਸੇ ਮੰਗੇ।

See the chapter Copy

Punjabi Standard Bible

3 ਜਦੋਂ ਉਸ ਨੇ ਪਤਰਸ ਅਤੇ ਯੂਹੰਨਾ ਨੂੰ ਹੈਕਲ ਵਿੱਚ ਜਾਂਦੇ ਵੇਖਿਆ ਤਾਂ ਉਨ੍ਹਾਂ ਤੋਂ ਭੀਖ ਮੰਗਣ ਲੱਗਾ।

See the chapter Copy




ਰਸੂਲਾਂ 3:3

Follow us:

Advertisements


Advertisements