Online Bible

- Advertisements -




ਰਸੂਲਾਂ 3:4 - ਪਵਿੱਤਰ ਬਾਈਬਲ

4 ਪਤਰਸ ਅਤੇ ਯੂਹੰਨਾ ਨੇ ਉਸ ਵੱਲ ਵੇਖਿਆ ਅਤੇ ਫ਼ੇਰ ਪਤਰਸ ਨੇ ਆਖਿਆ, “ਸਾਡੇ ਵੱਲ ਵੇਖ।”

See the chapter Copy

ਪਵਿੱਤਰ ਬਾਈਬਲ O.V. Bible (BSI)

4 ਤਦੋਂ ਪਤਰਸ ਨੇ ਯੂਹੰਨਾ ਦੇ ਨਾਲ ਉਹ ਨੂੰ ਧਿਆਨ ਨਾਲ ਵੇਖ ਕੇ ਆਖਿਆ ਕਿ ਸਾਡੀ ਵੱਲ ਵੇਖ!

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਪਤਰਸ ਅਤੇ ਯੂਹੰਨਾ ਨੇ ਉਹ ਨੂੰ ਧਿਆਨ ਨਾਲ ਵੇਖ ਕੇ ਆਖਿਆ ਕਿ ਸਾਡੇ ਵੱਲ ਵੇਖ

See the chapter Copy

ਪਵਿੱਤਰ ਬਾਈਬਲ (Revised Common Language North American Edition)

4 ਤਦ ਪਤਰਸ ਅਤੇ ਯੂਹੰਨਾ ਨੇ ਉਸ ਵੱਲ ਬੜੇ ਧਿਆਨ ਨਾਲ ਦੇਖਿਆ ਅਤੇ ਪਤਰਸ ਨੇ ਕਿਹਾ, “ਸਾਡੇ ਵੱਲ ਦੇਖ !”

See the chapter Copy

ਪੰਜਾਬੀ ਮੌਜੂਦਾ ਤਰਜਮਾ

4 ਪਤਰਸ ਨੇ ਸਿੱਧਾ ਉਸ ਵੱਲ ਵੇਖਿਆ, ਤਿਵੇਂ ਯੋਹਨ ਨੇ ਵੀ ਵੇਖਿਆ। ਤਦ ਪਤਰਸ ਨੇ ਉਸਨੂੰ ਕਿਹਾ, “ਸਾਨੂੰ ਵੇਖ!”

See the chapter Copy

Punjabi Standard Bible

4 ਪਰ ਪਤਰਸ ਨੇ ਯੂਹੰਨਾ ਦੇ ਨਾਲ ਉਸ ਵੱਲ ਗੌਹ ਨਾਲ ਵੇਖ ਕੇ ਕਿਹਾ, “ਸਾਡੀ ਵੱਲ ਵੇਖ!”

See the chapter Copy




ਰਸੂਲਾਂ 3:4

Follow us:

Advertisements


Advertisements