Online Bible

- Advertisements -




ਰਸੂਲਾਂ 3:5 - ਪਵਿੱਤਰ ਬਾਈਬਲ

5 ਉਸ ਆਦਮੀ ਨੇ ਉਨ੍ਹਾਂ ਵੱਲ ਵੇਖਿਆ ਤੇ ਸੋਚਿਆ ਸ਼ਾਇਦ ਉਹ ਉਸ ਨੂੰ ਭੀਖ ਦੇਣਗੇ।

See the chapter Copy

ਪਵਿੱਤਰ ਬਾਈਬਲ O.V. Bible (BSI)

5 ਤਾਂ ਉਹ ਨੇ ਉਨ੍ਹਾਂ ਕੋਲੋਂ ਕੁਝ ਲੱਭਣ ਦੀ ਆਸਾ ਕਰਕੇ ਉਨ੍ਹਾਂ ਵੱਲ ਧਿਆਨ ਕੀਤਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਤਾਂ ਉਹ ਨੇ ਉਨ੍ਹਾਂ ਕੋਲੋਂ ਕੁਝ ਮਿਲਣ ਦੀ ਆਸ ਕਰਕੇ ਉਨ੍ਹਾਂ ਵੱਲ ਵੇਖਿਆ।

See the chapter Copy

ਪਵਿੱਤਰ ਬਾਈਬਲ (Revised Common Language North American Edition)

5 ਉਹ ਕੁਝ ਮਿਲਣ ਦੀ ਆਸ ਨਾਲ ਉਹਨਾਂ ਵੱਲ ਦੇਖਣ ਲੱਗਾ ।

See the chapter Copy

ਪੰਜਾਬੀ ਮੌਜੂਦਾ ਤਰਜਮਾ

5 ਇਸ ਲਈ ਆਦਮੀ ਨੇ ਆਪਣਾ ਧਿਆਨ ਉਨ੍ਹਾਂ ਵੱਲ ਦਿੱਤਾ, ਉਨ੍ਹਾਂ ਤੋਂ ਕੁਝ ਪ੍ਰਾਪਤ ਕਰਨ ਦੀ ਵੀ ਉਮੀਦ ਰੱਖੀ।

See the chapter Copy

Punjabi Standard Bible

5 ਤਦ ਉਹ ਉਨ੍ਹਾਂ ਤੋਂ ਕੁਝ ਮਿਲਣ ਦੀ ਆਸ ਨਾਲ ਉਨ੍ਹਾਂ ਵੱਲ ਤੱਕਣ ਲੱਗਾ।

See the chapter Copy




ਰਸੂਲਾਂ 3:5

Follow us:

Advertisements


Advertisements