Online Bible

- Advertisements -




ਰਸੂਲਾਂ 3:6 - ਪਵਿੱਤਰ ਬਾਈਬਲ

6 ਪਰ ਪਤਰਸ ਨੇ ਆਖਿਆ, “ਮੇਰੇ ਕੋਲ ਕੋਈ ਚਾਂਦੀ ਜਾਂ ਸੋਨਾ ਨਹੀਂ, ਪਰ ਜੋ ਮੇਰੇ ਕੋਲ ਹੈ ਮੈਂ ਤੈਨੂੰ ਦੇਵਾਂਗਾ। ਨਾਸਰਤ ਦੇ ਯਿਸੂ ਮਸੀਹ ਦੀ ਸ਼ਕਤੀ ਨਾਲ ਤੂੰ ਉੱਠ ਕੇ ਖੜ੍ਹਾ ਹੋ ਅਤੇ ਚੱਲ।”

See the chapter Copy

ਪਵਿੱਤਰ ਬਾਈਬਲ O.V. Bible (BSI)

6 ਪਰ ਪਤਰਸ ਨੇ ਆਖਿਆ, ਸੋਨਾ ਚਾਂਦੀ ਤਾਂ ਮੇਰੇ ਕੋਲ ਨਹੀਂ ਪਰ ਜੋ ਮੇਰੇ ਕੋਲ ਹੈ ਸੋ ਤੈਨੂੰ ਦਿੰਦਾ ਹੈ। ਯਿਸੂ ਮਸੀਹ ਨਾਸਰੀ ਦੇ ਨਾਮ ਨਾਲ ਤੁਰ ਫਿਰ!

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਪਰ ਪਤਰਸ ਨੇ ਆਖਿਆ, ਸੋਨਾ ਤੇ ਚਾਂਦੀ ਮੇਰੇ ਕੋਲ ਹੈ ਨਹੀਂ, ਪਰ ਜੋ ਮੇਰੇ ਕੋਲ ਹੈ ਸੋ ਮੈਂ ਤੈਨੂੰ ਦਿੰਦਾ ਹਾਂ। ਯਿਸੂ ਮਸੀਹ ਨਾਸਰੀ ਦੇ ਨਾਮ ਨਾਲ ਤੁਰ ਫਿਰ!

See the chapter Copy

ਪਵਿੱਤਰ ਬਾਈਬਲ (Revised Common Language North American Edition)

6 ਪਤਰਸ ਨੇ ਉਸ ਨੂੰ ਕਿਹਾ, “ਚਾਂਦੀ ਜਾਂ ਸੋਨਾ ਤਾਂ ਮੇਰੇ ਕੋਲ ਹੈ ਨਹੀਂ ਪਰ ਜੋ ਕੁਝ ਮੇਰੇ ਕੋਲ ਹੈ ਮੈਂ ਤੈਨੂੰ ਦਿੰਦਾ ਹਾਂ । ਨਾਸਰਤ ਨਿਵਾਸੀ ਯਿਸੂ ਮਸੀਹ ਦੇ ਨਾਮ ਵਿੱਚ ਚੱਲ ਫਿਰ !”

See the chapter Copy

ਪੰਜਾਬੀ ਮੌਜੂਦਾ ਤਰਜਮਾ

6 ਤਦ ਪਤਰਸ ਨੇ ਕਿਹਾ, “ਮੇਰੇ ਕੋਲ ਚਾਂਦੀ ਤੇ ਸੋਨਾ ਤਾਂ ਨਹੀਂ, ਪਰ ਜੋ ਮੇਰੇ ਕੋਲ ਹੈ ਮੈਂ ਤੈਨੂੰ ਦਿੰਦਾ ਹਾਂ। ਨਾਸਰੀ ਯਿਸ਼ੂ ਮਸੀਹ ਦੇ ਨਾਮ ਵਿੱਚ, ਚੱਲ ਫਿਰ।”

See the chapter Copy

Punjabi Standard Bible

6 ਪਰ ਪਤਰਸ ਨੇ ਕਿਹਾ, “ਸੋਨਾ ਅਤੇ ਚਾਂਦੀ ਤਾਂ ਮੇਰੇ ਕੋਲ ਹੈ ਨਹੀਂ, ਪਰ ਜੋ ਮੇਰੇ ਕੋਲ ਹੈ ਉਹ ਮੈਂ ਤੈਨੂੰ ਦਿੰਦਾ ਹਾਂ; ਯਿਸੂ ਮਸੀਹ ਨਾਸਰੀ ਦੇ ਨਾਮ ਵਿੱਚ ਉੱਠ ਅਤੇ ਚੱਲ-ਫਿਰ!”

See the chapter Copy




ਰਸੂਲਾਂ 3:6

Follow us:

Advertisements


Advertisements