Online Bible

- Advertisements -




ਰਸੂਲਾਂ 3:7 - ਪਵਿੱਤਰ ਬਾਈਬਲ

7 ਤਦ ਪਤਰਸ ਨੇ ਉਸ ਲੰਗੜ੍ਹੇ ਦਾ ਸੱਜਾ ਹੱਥ ਫ਼ੜਿਆ ਅਤੇ ਉਸ ਨੂੰ ਉੱਠਾਇਆ, ਤੁਰੰਤ ਹੀ, ਉਸ ਲੰਗੜ੍ਹੇ ਆਦਮੀ ਦੇ ਪੈਰਾਂ ਅਤੇ ਗਿਟਿਆਂ ਵਿੱਚ ਤਾਕਤ ਆ ਗਈ।

See the chapter Copy

ਪਵਿੱਤਰ ਬਾਈਬਲ O.V. Bible (BSI)

7 ਤਾਂ ਉਸ ਨੇ ਉਹ ਦਾ ਸੱਜਾ ਹੱਥ ਫੜ ਕੇ ਉਹ ਨੂੰ ਉਠਾਲਿਆ। ਓਸੇ ਵੇਲੇ ਉਹ ਦੇ ਪੈਰ ਅਰ ਗਿੱਟੇ ਤਕੜੇ ਹੋ ਗਏ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਤਾਂ ਉਸ ਨੇ ਉਹ ਦਾ ਸੱਜਾ ਹੱਥ ਫੜ੍ਹ ਕੇ ਉਹ ਨੂੰ ਉੱਠਾਇਆ। ਓਸੇ ਵੇਲੇ ਉਹ ਦੇ ਪੈਰਾਂ ਅਤੇ ਗਿੱਟਿਆਂ ਵਿੱਚ ਜਾਨ ਆ ਗਈ।

See the chapter Copy

ਪਵਿੱਤਰ ਬਾਈਬਲ (Revised Common Language North American Edition)

7 ਤਦ ਪਤਰਸ ਨੇ ਉਸ ਦਾ ਸੱਜਾ ਹੱਥ ਫੜ ਕੇ ਉਸ ਨੂੰ ਖੜ੍ਹਾ ਕੀਤਾ । ਇਕਦਮ ਉਸ ਦੇ ਪੈਰਾਂ ਅਤੇ ਗਿੱਟਿਆਂ ਵਿੱਚ ਤਾਕਤ ਆ ਗਈ ।

See the chapter Copy

ਪੰਜਾਬੀ ਮੌਜੂਦਾ ਤਰਜਮਾ

7 ਪਤਰਸ ਨੇ ਉਸਨੂੰ ਸੱਜੇ ਹੱਥ ਨਾਲ ਫੜ ਲਿਆ, ਅਤੇ ਉਸਦੀ ਸਹਾਇਤਾ ਕੀਤੀ, ਅਤੇ ਉਸੇ ਵੇਲੇ ਹੀ ਆਦਮੀ ਦੇ ਪੈਰਾਂ ਅਤੇ ਗਿੱਟਿਆਂ ਵਿੱਚ ਜਾਨ ਆ ਗਈ।

See the chapter Copy

Punjabi Standard Bible

7 ਤਦ ਉਸ ਨੇ ਉਸ ਦਾ ਸੱਜਾ ਹੱਥ ਫੜ ਕੇ ਉਸ ਨੂੰ ਉਠਾਇਆ ਅਤੇ ਤੁਰੰਤ ਉਸ ਦੇ ਪੈਰਾਂ ਅਤੇ ਗਿੱਟਿਆਂ ਵਿੱਚ ਤਾਕਤ ਆ ਗਈ।

See the chapter Copy




ਰਸੂਲਾਂ 3:7

Follow us:

Advertisements


Advertisements