ਰਸੂਲਾਂ 3:9 - ਪਵਿੱਤਰ ਬਾਈਬਲ9-10 ਸਾਰੇ ਲੋਕ ਜਿਨ੍ਹਾਂ ਨੇ ਉਸ ਨੂੰ ਵੇਖਿਆ, ਉਸ ਨੂੰ ਪਛਾਣ ਗਏ। ਕਿ ਇਹ ਉਹੀ ਹੈ ਜੋ ਮੰਦਰ ਦੇ ਖੂਬਸੂਰਤ ਫ਼ਾਟਕ ਉੱਪਰ ਬੈਠਕੇ ਭੀਖ ਮੰਗਿਆ ਕਰਦਾ ਸੀ ਤਾਂ ਜਦੋਂ ਉਨ੍ਹਾਂ ਨੇ ਉਸੇ ਮਨੁੱਖ ਨੂੰ ਚੱਲ ਕੇ ਮੰਦਰ ਵੱਲ ਆਉਂਦੇ ਪਰਮੇਸ਼ੁਰ ਦੀ ਉਸਤਤਿ ਕਰਦੇ ਵੇਖਿਆ ਤਾਂ ਉਹ ਇਹ ਸਭ ਵੇਖਕੇ ਹੈਰਾਨ ਰਹਿ ਗਏ ਤੇ ਉਨ੍ਹਾਂ ਨੂੰ ਇਹ ਸਮਝ ਨਹੀਂ ਆ ਰਹੀ ਸੀ ਕਿ ਭਾਣਾ ਕਿਵੇਂ ਵਾਪਰਿਆ ਸੀ? See the chapterਪਵਿੱਤਰ ਬਾਈਬਲ O.V. Bible (BSI)9 ਸਭਨਾਂ ਲੋਕਾਂ ਨੇ ਉਹ ਨੂੰ ਤਰੁਦਾ ਅਤੇ ਪਰਮੇਸ਼ੁਰ ਦੀ ਉਸਤਤ ਕਰਦਾ ਵੇਖਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਸਭਨਾਂ ਲੋਕਾਂ ਨੇ ਉਹ ਨੂੰ ਤੁਰਦਾ ਅਤੇ ਪਰਮੇਸ਼ੁਰ ਦੀ ਮਹਿਮਾ ਕਰਦਾ ਵੇਖਿਆ। See the chapterਪਵਿੱਤਰ ਬਾਈਬਲ (Revised Common Language North American Edition)9 ਸਾਰੇ ਲੋਕਾਂ ਨੇ ਉਸ ਨੂੰ ਚੱਲਦੇ ਅਤੇ ਪਰਮੇਸ਼ਰ ਦੀ ਵਡਿਆਈ ਕਰਦੇ ਹੋਏ ਦੇਖ ਕੇ See the chapterਪੰਜਾਬੀ ਮੌਜੂਦਾ ਤਰਜਮਾ9 ਜਦੋਂ ਸਾਰੇ ਲੋਕਾਂ ਨੇ ਉਸਨੂੰ ਤੁਰਦੇ ਅਤੇ ਪਰਮੇਸ਼ਵਰ ਦੀ ਮਹਿਮਾ ਕਰਦਿਆਂ ਵੇਖਿਆ, See the chapterPunjabi Standard Bible9 ਸਭ ਲੋਕਾਂ ਨੇ ਉਸ ਨੂੰ ਚੱਲਦਾ ਅਤੇ ਪਰਮੇਸ਼ਰ ਦੀ ਉਸਤਤ ਕਰਦਾ ਵੇਖਿਆ See the chapter |