ਰਸੂਲਾਂ 4:1 - ਪਵਿੱਤਰ ਬਾਈਬਲ1 ਜਦੋਂ ਪਤਰਸ ਅਤੇ ਯੂਹੰਨਾ ਲੋਕਾਂ ਨਾਲ ਗੱਲਾਂ ਕਰ ਰਹੇ ਸਨ, ਤਾਂ ਕੁਝ ਲੋਕ ਉਨ੍ਹਾਂ ਕੋਲ ਆਏ। ਉੱਥੇ ਕੁਝ ਯਹੂਦੀ ਜਾਜਕ, ਕੁਝ ਸਿਪਾਹੀਆਂ ਦੇ ਕਪਤਾਨ ਜੋ ਮੰਦਰ ਦੀ ਦੇਖਭਾਲ ਕਰਦੇ ਸਨ ਅਤੇ ਕੁਝ ਸਦੂਕੀ ਸਨ। See the chapterਪਵਿੱਤਰ ਬਾਈਬਲ O.V. Bible (BSI)1 ਜਾਂ ਓਹ ਲੋਕਾਂ ਨਾਲ ਬਚਨ ਕਰ ਰਹੇ ਸਨ ਤਾਂ ਜਾਜਕ, ਹੈਕਲ ਦਾ ਸਰਦਾਰ ਅਤੇ ਸਦੂਕੀ ਓਹਨਾਂ ਉੱਤੇ ਚੜ੍ਹ ਆਏ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਜਦੋਂ ਉਹ ਲੋਕਾਂ ਦੇ ਨਾਲ ਗੱਲਾਂ ਕਰ ਰਹੇ ਸਨ ਤਾਂ ਜਾਜਕ, ਹੈਕਲ ਦੇ ਅਧਿਕਾਰੀ ਅਤੇ ਸਦੂਕੀ ਉਹਨਾਂ ਉੱਤੇ ਚੜ੍ਹ ਆਏ। See the chapterਪਵਿੱਤਰ ਬਾਈਬਲ (Revised Common Language North American Edition)1 ਪਤਰਸ ਅਤੇ ਯੂਹੰਨਾ ਅਜੇ ਲੋਕਾਂ ਨਾਲ ਗੱਲਾਂ ਕਰ ਹੀ ਰਹੇ ਸਨ ਕਿ ਪੁਰੋਹਿਤ, ਹੈਕਲ ਦੀ ਪੁਲਿਸ ਦਾ ਕਪਤਾਨ ਅਤੇ ਸਦੂਕੀ ਉਹਨਾਂ ਕੋਲ ਆਏ । See the chapterਪੰਜਾਬੀ ਮੌਜੂਦਾ ਤਰਜਮਾ1 ਜਾਜਕ ਅਤੇ ਕੁਝ ਸਦੂਕੀ ਅਤੇ ਹੈਕਲ ਦੇ ਗਾਰਡਾਂ ਦਾ ਕਪਤਾਨ ਪਤਰਸ ਅਤੇ ਯੋਹਨ ਕੋਲ ਆਏ ਜਿਸ ਵਕਤ ਉਹ ਲੋਕਾਂ ਨਾਲ ਗੱਲਾਂ ਕਰ ਰਹੇ ਸਨ। See the chapterPunjabi Standard Bible1 ਜਦੋਂ ਪਤਰਸ ਅਤੇ ਯੂਹੰਨਾ ਲੋਕਾਂ ਨਾਲ ਗੱਲਾਂ ਕਰ ਰਹੇ ਸਨ ਤਾਂ ਯਾਜਕ ਅਤੇ ਹੈਕਲ ਦਾ ਸੁਰੱਖਿਆ ਅਧਿਕਾਰੀ ਅਤੇ ਸਦੂਕੀ ਉਨ੍ਹਾਂ ਦੇ ਕੋਲ ਆਏ। See the chapter |