Online Bible

- Advertisements -




ਰਸੂਲਾਂ 4:11 - ਪਵਿੱਤਰ ਬਾਈਬਲ

11 ਯਿਸੂ, ਉਹੀ ‘ਪੱਥਰ ਹੈ ਜਿਸ ਨੂੰ ਤੁਹਾਡੇ, ਰਾਜਾਂ ਦੁਆਰਾ ਰੱਦ ਕੀਤਾ ਗਿਆ ਸੀ ਪਰ ਉਹੀ ਪੱਥਰ ਹੁਣ ਖੂਜੇ ਦਾ ਪੱਥਰ ਹੋ ਗਿਆ ਹੈ।’

See the chapter Copy

ਪਵਿੱਤਰ ਬਾਈਬਲ O.V. Bible (BSI)

11 ਇਹ ਉਹ ਪੱਥਰ ਹੈ ਜਿਹ ਨੂੰ ਤੁਸਾਂ ਰਾਜਾਂ ਨੇ ਰੱਦਿਆ ਜਿਹੜਾ ਖੂੰਜੇ ਦਾ ਸਿਰਾ ਹੋ ਗਿਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਇਹ ਉਹ ਪੱਥਰ ਹੈ ਜਿਹ ਨੂੰ ਰਾਜ ਮਿਸਤਰੀਆਂ ਨੇ ਰੱਦਿਆ, ਜਿਹੜਾ ਕੋਨੇ ਦਾ ਪੱਥਰ ਹੋ ਗਿਆ।

See the chapter Copy

ਪਵਿੱਤਰ ਬਾਈਬਲ (Revised Common Language North American Edition)

11 ‘ਇਹ ਹੀ ਉਹ ਪੱਥਰ ਹੈ ਜਿਸ ਨੂੰ ਤੁਸੀਂ ਰਾਜ ਮਿਸਤਰੀਆਂ ਨੇ ਰੱਦ ਕੀਤਾ, ਉਹ ਹੀ ਕੋਨੇ ਦਾ ਪੱਥਰ ਬਣ ਗਿਆ ਹੈ’ ।

See the chapter Copy

ਪੰਜਾਬੀ ਮੌਜੂਦਾ ਤਰਜਮਾ

11 ਯਿਸ਼ੂ, “ ‘ਉਹ ਪੱਥਰ ਹੈ ਜਿਸ ਨੂੰ ਰਾਜ ਮਿਸਤਰੀਆਂ ਨੇ ਰੱਦ ਕੀਤਾ ਸੀ, ਉਹੀ ਖੂੰਜੇ ਦਾ ਪੱਥਰ ਬਣ ਗਿਆ ਹੈ।’

See the chapter Copy

Punjabi Standard Bible

11 ਇਹ ਉਹੀ ਪੱਥਰ ਹੈ ਜਿਸ ਨੂੰ ਤੁਸੀਂ ਰਾਜ ਮਿਸਤਰੀਆਂ ਨੇ ਰੱਦਿਆ, ਪਰ ਇਹ ਕੋਨੇ ਦਾ ਮੁੱਖ ਪੱਥਰ ਹੋ ਗਿਆ।

See the chapter Copy




ਰਸੂਲਾਂ 4:11

Follow us:

Advertisements


Advertisements