Online Bible

- Advertisements -




ਰਸੂਲਾਂ 4:15 - ਪਵਿੱਤਰ ਬਾਈਬਲ

15 ਤਾਂ ਯਹੂਦੀ ਆਗੂਆਂ ਨੇ ਉਨ੍ਹਾਂ ਨੂੰ ਸਭਾ ਚੋਂ ਬਾਹਰ ਜਾਣ ਨੂੰ ਕਿਹਾ। ਉਨ੍ਹਾਂ ਦੇ ਜਾਣ ਤੋ ਬਾਅਦ, ਇਹ ਆਗੂ ਵਿੱਚਾਰ ਕਰਨ ਲੱਗੇ।

See the chapter Copy

ਪਵਿੱਤਰ ਬਾਈਬਲ O.V. Bible (BSI)

15 ਪਰ ਓਹਨਾਂ ਨੂੰ ਸਭਾ ਤੋਂ ਬਾਹਰ ਜਾਣ ਦਾ ਹੁਕਮ ਦੇ ਕੇ ਆਪਸ ਵਿੱਚ ਮਤਾ ਪਕਾਉਣ ਲੱਗੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਪਰ ਉਹਨਾਂ ਨੂੰ ਪ੍ਰਾਰਥਨਾ ਘਰ ਤੋਂ ਬਾਹਰ ਜਾਣ ਦਾ ਹੁਕਮ ਦੇ ਕੇ, ਉਹ ਆਪਸ ਵਿੱਚ ਯੋਜਨਾਂ ਬਣਾਉਣ ਲੱਗੇ।

See the chapter Copy

ਪਵਿੱਤਰ ਬਾਈਬਲ (Revised Common Language North American Edition)

15 ਇਸ ਲਈ ਉਹਨਾਂ ਨੂੰ ਸਭਾ ਵਿੱਚੋਂ ਬਾਹਰ ਜਾਣ ਦਾ ਹੁਕਮ ਦੇ ਕੇ ਆਪਸ ਵਿੱਚ ਸਲਾਹ-ਮਸ਼ਵਰਾ ਕਰਨ ਲੱਗੇ ।

See the chapter Copy

ਪੰਜਾਬੀ ਮੌਜੂਦਾ ਤਰਜਮਾ

15 ਇਸ ਲਈ ਉਨ੍ਹਾਂ ਨੇ ਉਨ੍ਹਾਂ ਨੂੰ ਮਹਾਂਸਭਾ ਤੋਂ ਵਾਪਸ ਜਾਣ ਦੀ ਆਗਿਆ ਦਿੱਤੀ ਅਤੇ ਫਿਰ ਇਕੱਠੇ ਮਿਲ ਕੇ ਪੇਸ਼ ਕੀਤੇ ਗਏ।

See the chapter Copy

Punjabi Standard Bible

15 ਤਦ ਉਨ੍ਹਾਂ ਨੂੰ ਮਹਾਂਸਭਾ ਵਿੱਚੋਂ ਬਾਹਰ ਜਾਣ ਦਾ ਹੁਕਮ ਦੇ ਕੇ ਉਹ ਆਪਸ ਵਿੱਚ ਵਿਚਾਰ ਕਰਨ ਲੱਗੇ

See the chapter Copy




ਰਸੂਲਾਂ 4:15

Follow us:

Advertisements


Advertisements