Online Bible

- Advertisements -




ਰਸੂਲਾਂ 4:16 - ਪਵਿੱਤਰ ਬਾਈਬਲ

16 ਉਹ ਕਹਿਣ ਲੱਗੇ, “ਸਾਨੂੰ ਇਨ੍ਹਾਂ ਨਾਲ ਕੀ ਕਰਨਾ ਚਾਹੀਦਾ ਹੈ? ਯਰੂਸ਼ਲਮ ਵਿੱਚ ਸਾਰੇ ਲੋਕ ਜਾਣਦੇ ਹਨ ਕਿ ਇਨ੍ਹਾਂ ਨੇ ਇੰਨਾ ਵੱਡਾ ਕਰਿਸ਼ਮਾ ਕੀਤਾ ਹੈ। ਇਹ ਗੱਲ ਤਾਂ ਬਿਲਕੁਲ ਸਾਫ਼ ਹੈ ਜਿਸ ਨੂੰ ਅਸੀਂ ਝੁਠਲਾ ਨਹੀਂ ਸੱਕਦੇ।

See the chapter Copy

ਪਵਿੱਤਰ ਬਾਈਬਲ O.V. Bible (BSI)

16 ਅਤੇ ਕਿਹਾ ਭਈ ਅਸੀਂ ਇਨ੍ਹਾਂ ਮਨੁੱਖਾਂ ਨਾਲ ਕੀ ਕਰੀਏ? ਕਿਉਂਕਿ ਇਹ ਜੋ ਓਹਨਾਂ ਤੋਂ ਇੱਕ ਪਰਤੱਖ ਨਿਸ਼ਾਨ ਹੋਇਆ ਯਰੂਸ਼ਲਮ ਦੇ ਸਾਰੇ ਰਹਿਣ ਵਲਿਆਂ ਉੱਤੇ ਪਰਗਟ ਹੈ ਅਤੇ ਅਸੀਂ ਇਸ ਤੋਂ ਮੁੱਕਰ ਨਹੀਂ ਸੱਕਦੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਅਤੇ ਕਿਹਾ ਕਿ ਅਸੀਂ ਇਨ੍ਹਾਂ ਮਨੁੱਖਾਂ ਨਾਲ ਕੀ ਕਰੀਏ? ਕਿਉਂਕਿ ਇਹ ਜੋ ਉਹਨਾਂ ਤੋਂ ਇੱਕ ਪੱਕਾ ਅਚਰਜ਼ ਕੰਮ ਹੋਇਆ ਹੈ ਯਰੂਸ਼ਲਮ ਦੇ ਸਾਰੇ ਰਹਿਣ ਵਾਲਿਆਂ ਤੇ ਇਹ ਪਰਗਟ ਹੋਇਆ ਅਤੇ ਇਸ ਤੋਂ ਅਸੀਂ ਇਨਕਾਰ ਨਹੀਂ ਕਰ ਸਕਦੇ।

See the chapter Copy

ਪਵਿੱਤਰ ਬਾਈਬਲ (Revised Common Language North American Edition)

16 ਉਹ ਆਪਸ ਵਿੱਚ ਕਹਿਣ ਲੱਗੇ, “ਅਸੀਂ ਇਹਨਾਂ ਆਦਮੀਆਂ ਨਾਲ ਕੀ ਕਰੀਏ ? ਇਹਨਾਂ ਰਾਹੀਂ ਇੱਕ ਅਨੋਖਾ ਚਮਤਕਾਰ ਦਿਖਾਇਆ ਗਿਆ ਹੈ । ਇਹ ਯਰੂਸ਼ਲਮ ਦੇ ਸਾਰੇ ਨਿਵਾਸੀ ਜਾਣਦੇ ਹਨ ਅਤੇ ਅਸੀਂ ਵੀ ਇਸ ਦਾ ਇਨਕਾਰ ਨਹੀਂ ਕਰ ਸਕਦੇ ।

See the chapter Copy

ਪੰਜਾਬੀ ਮੌਜੂਦਾ ਤਰਜਮਾ

16 “ਅਸੀਂ ਇਨ੍ਹਾਂ ਮਨੁੱਖਾਂ ਨਾਲ ਕੀ ਕਰਨ ਜਾ ਰਹੇ ਹਾਂ?” ਉਨ੍ਹਾਂ ਨੇ ਇੱਕ ਦੂਸਰੇ ਤੋਂ ਪੁੱਛਿਆ। “ਯੇਰੂਸ਼ਲੇਮ ਵਿੱਚ ਰਹਿਣ ਵਾਲਾ ਹਰ ਕੋਈ ਜਾਣਦਾ ਹੈ ਕਿ ਉਨ੍ਹਾਂ ਨੇ ਇੱਕ ਕਮਾਲ ਦਾ ਚਮਤਕਾਰ ਕੀਤਾ ਹੈ, ਅਤੇ ਅਸੀਂ ਇਸ ਤੋਂ ਇਨਕਾਰ ਨਹੀਂ ਕਰ ਸਕਦੇ।

See the chapter Copy

Punjabi Standard Bible

16 ਅਤੇ ਕਿਹਾ, “ਅਸੀਂ ਇਨ੍ਹਾਂ ਮਨੁੱਖਾਂ ਨਾਲ ਕੀ ਕਰੀਏ? ਕਿਉਂਕਿ ਇਨ੍ਹਾਂ ਦੇ ਰਾਹੀਂ ਤਾਂ ਇੱਕ ਪਰਤੱਖ ਚਿੰਨ੍ਹ ਵਿਖਾਇਆ ਗਿਆ ਹੈ ਜੋ ਯਰੂਸ਼ਲਮ ਦੇ ਸਭ ਰਹਿਣ ਵਾਲਿਆਂ ਉੱਤੇ ਪਰਗਟ ਹੈ ਅਤੇ ਅਸੀਂ ਇਸ ਤੋਂ ਇਨਕਾਰ ਨਹੀਂ ਕਰ ਸਕਦੇ।

See the chapter Copy




ਰਸੂਲਾਂ 4:16

Follow us:

Advertisements


Advertisements