ਰਸੂਲਾਂ 4:18 - ਪਵਿੱਤਰ ਬਾਈਬਲ18 ਤਾਂ ਯਹੂਦੀ ਆਗੂਆਂ ਨੇ ਮੁੜ ਉਨ੍ਹਾਂ ਰਸੂਲਾਂ ਨੂੰ ਅੰਦਰ ਬੁਲਵਾਇਆ। ਉਨ੍ਹਾਂ ਨੇ ਉਨ੍ਹਾਂ ਨੂੰ ਫ਼ੇਰ ਕਦੀ ਵੀ ਯਿਸੂ ਦੇ ਨਾਂ ਤੇ ਕੁਝ ਨਾ ਬੋਲਣ ਅਤੇ ਉਪਦੇਸ਼ ਨਾ ਦੇਣ ਲਈ ਕਿਹਾ। See the chapterਪਵਿੱਤਰ ਬਾਈਬਲ O.V. Bible (BSI)18 ਤਦ ਓਹਨਾਂ ਨੂੰ ਸੱਦ ਕੇ ਤਗੀਦ ਕੀਤੀ ਭਈ ਕਦੇ ਯਿਸੂ ਦੇ ਨਾਮ ਉੱਤੇ ਨਾ ਕੂਣਾ ਨਾ ਸਿੱਖਿਆ ਦੇਣੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਤਦ ਉਹਨਾਂ ਨੇ ਉਹਨਾਂ ਨੂੰ ਕੋਲ ਸੱਦ ਕੇ ਆਗਿਆ ਦਿੱਤੀ ਕਿ ਯਿਸੂ ਦਾ ਨਾਮ ਲੈ ਕੇ, ਨਾ ਕੋਈ ਚਰਚਾ ਕਰਨੀ ਅਤੇ ਨਾ ਹੀ ਸਿੱਖਿਆ ਦੇਣੀ। See the chapterਪਵਿੱਤਰ ਬਾਈਬਲ (Revised Common Language North American Edition)18 ਇਸ ਲਈ ਉਹਨਾਂ ਨੇ ਦੋਨਾਂ ਚੇਲਿਆਂ ਨੂੰ ਸੱਦਿਆ ਅਤੇ ਉਹਨਾਂ ਨੂੰ ਸਖ਼ਤ ਚਿਤਾਵਨੀ ਦਿੱਤੀ ਕਿ ਯਿਸੂ ਦਾ ਨਾਮ ਲੈ ਕੇ ਨਾ ਕੋਈ ਚਰਚਾ ਕਰਨ ਅਤੇ ਨਾ ਹੀ ਸਿੱਖਿਆ ਦੇਣ । See the chapterਪੰਜਾਬੀ ਮੌਜੂਦਾ ਤਰਜਮਾ18 ਫਿਰ ਉਨ੍ਹਾਂ ਨੇ ਦੋ ਚੇਲਿਆਂ ਨੂੰ ਦੁਬਾਰਾ ਸਭਾ ਵਿੱਚ ਬੁਲਾਇਆ ਅਤੇ ਹੁਕਮ ਦਿੱਤਾ ਕਿ ਉਹ ਯਿਸ਼ੂ ਦੇ ਨਾਮ ਉੱਤੇ ਨਾ ਕੋਈ ਚਰਚਾ ਕਰਨ ਅਤੇ ਨਾ ਹੀ ਸਿੱਖਿਆ ਦੇਣ। See the chapterPunjabi Standard Bible18 ਤਦ ਉਨ੍ਹਾਂ ਨੇ ਉਨ੍ਹਾਂ ਨੂੰ ਬੁਲਾ ਕੇ ਹਿਦਾਇਤ ਕੀਤੀ ਕਿ ਯਿਸੂ ਦੇ ਨਾਮ ਵਿੱਚ ਬਿਲਕੁਲ ਨਾ ਬੋਲਣਾ ਅਤੇ ਨਾ ਹੀ ਸਿੱਖਿਆ ਦੇਣਾ। See the chapter |