Online Bible

- Advertisements -




ਰਸੂਲਾਂ 4:2 - ਪਵਿੱਤਰ ਬਾਈਬਲ

2 ਉਹ ਪਰੇਸ਼ਾਨ ਸਨ, ਕਿਉਂਕਿ ਪਤਰਸ ਅਤੇ ਯੂਹੰਨਾ ਉਪਦੇਸ਼ ਦੇ ਰਹੇ ਸਨ ਕਿ ਯਿਸੂ ਲੋਕਾਂ ਨੂੰ ਮੁਰਦਿਆਂ ਤੋਂ ਜਿਵਾਲੇਗਾ।

See the chapter Copy

ਪਵਿੱਤਰ ਬਾਈਬਲ O.V. Bible (BSI)

2 ਕਿਉਂ ਜੋ ਉਹ ਇਸ ਗੱਲ ਤੋਂ ਚਿੜ ਗਏ ਭਈ ਓਹ ਲੋਕਾਂ ਨੂੰ ਸਿਖਾਉਂਦੇ ਅਤੇ ਯਿਸੂ ਦਾ ਪਰਮਾਣ ਦੇ ਕੇ ਮੋਇਆਂ ਦੇ ਜੀ ਉੱਠਣ ਦਾ ਉਪਦੇਸ਼ ਕਰਦੇ ਸਨ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਕਿਉਂ ਜੋ ਉਹ ਇਸ ਗੱਲ ਤੋਂ ਗੁੱਸੇ ਹੋ ਗਏ ਸਨ ਜੋ ਉਹ ਲੋਕਾਂ ਨੂੰ ਸਿਖਾਉਂਦੇ ਅਤੇ ਯਿਸੂ ਦਾ ਪਰਮਾਣ ਦੇ ਕੇ ਮੁਰਦਿਆਂ ਦੇ ਜੀ ਉੱਠਣ ਦਾ ਉਪਦੇਸ਼ ਦਿੰਦੇ ਸਨ।

See the chapter Copy

ਪਵਿੱਤਰ ਬਾਈਬਲ (Revised Common Language North American Edition)

2 ਉਹ ਬਹੁਤ ਗੁੱਸੇ ਹੋਣ ਲੱਗੇ ਕਿਉਂਕਿ ਦੋਵੇਂ ਚੇਲੇ ਲੋਕਾਂ ਨੂੰ ਉਪਦੇਸ਼ ਦੇ ਰਹੇ ਸਨ ਅਤੇ ਯਿਸੂ ਦੀ ਉਦਾਹਰਨ ਦੇ ਕੇ ਮੁਰਦਿਆਂ ਦੇ ਫਿਰ ਜੀਅ ਉੱਠਣ ਦੇ ਬਾਰੇ ਪ੍ਰਚਾਰ ਕਰ ਰਹੇ ਸਨ ।

See the chapter Copy

ਪੰਜਾਬੀ ਮੌਜੂਦਾ ਤਰਜਮਾ

2 ਉਹ ਬਹੁਤ ਪਰੇਸ਼ਾਨ ਹੋਏ ਕਿਉਂਕਿ ਰਸੂਲ ਲੋਕਾਂ ਨੂੰ ਸਿੱਖਿਆ ਦੇ ਰਹੇ ਸਨ, ਯਿਸ਼ੂ ਵਿੱਚ ਮੁਰਦਿਆਂ ਦੇ ਪੁਨਰ-ਉਥਾਨ ਦਾ ਪ੍ਰਚਾਰ ਕਰਦੇ ਸਨ।

See the chapter Copy

Punjabi Standard Bible

2 ਉਹ ਬਹੁਤ ਗੁੱਸੇ ਵਿੱਚ ਸਨ, ਕਿਉਂਕਿ ਇਹ ਲੋਕਾਂ ਨੂੰ ਸਿੱਖਿਆ ਦਿੰਦੇ ਅਤੇ ਯਿਸੂ ਦਾ ਉਦਾਹਰਣ ਦੇ ਕੇ ਮੁਰਦਿਆਂ ਦੇ ਪੁਨਰ-ਉਥਾਨ ਦਾ ਪ੍ਰਚਾਰ ਕਰਦੇ ਸਨ।

See the chapter Copy




ਰਸੂਲਾਂ 4:2

Follow us:

Advertisements


Advertisements